31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2025

5 ਆਈ.ਏ.ਐਸ. ਅਫ਼ਸਰ ਬਦਲੇ

ਚੰਡੀਗੜ੍ਹ, 24 ਜੁਲਾਈ-ਪੰਜਾਬ ਦੇ 5 ਆਈ.ਏ.ਐਸ. ਅਫ਼ਸਰ ਬਦਲੇ ਗਏ...

Ad Position 21
No active advertisement
ਅਜੀਤ ਡੈਸਕ 24-07-2025

ਚੰਡੀਗੜ੍ਹ, 24 ਜੁਲਾਈ-ਪੰਜਾਬ ਦੇ 5 ਆਈ.ਏ.ਐਸ. ਅਫ਼ਸਰ ਬਦਲੇ ਗਏ ਹਨ। ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ ਇਹ ਬਦਲੀਆਂ ਹੋਈਆਂ ਹਨ। ਦੱਸ ਦਈਏ ਕਿ ਪ੍ਰਬੰਧਕੀ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਨ੍ਹਾਂ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਤੁਰੰਤ ਪ੍ਰਭਾਵ ਨਾਲ ਕੀਤੀਆਂ ਗਈਆਂ ਹਨ। ਅੱਜ ਸਰਕਾਰ ਨੇ ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ, ਉਨ੍ਹਾਂ ਵਿਚ ਆਈ.ਏ.ਐਸ. ਅਧਿਕਾਰੀ ਆਦਿਤਿਆ ਸ਼ਰਮਾ, ਕ੍ਰਿਤਿਕਾ ਗੋਇਲ, ਸੁਨੀਲ ਸੋਨਮ ਅਤੇ ਰਾਕੇਸ਼ ਕੁਮਾਰ ਮੀਨਾ ਹਨ।  

Ad Position 22
No active advertisement
ਪਿਛਲੀ ਖ਼ਬਰ ਅਮਨ ਅਰੋੜਾ ਤੇ ਪਾਰਟੀ ਜਨਰਲ ਸਕੱਤਰ ਦੀਪਕ ਬਾਲੀ ਵਲੋਂ ਪ੍ਰੈੱਸ ਕਾਨਫ਼ਰੰਸ ਅਗਲੀ ਖ਼ਬਰ ਰਿਸ਼ਭ ਪੰਤ ਇੰਗਲੈਂਡ ਵਿਰੁੱਧ ਖੇਡੀ ਜਾ ਰਹੀ ਟੈਸਟ ਲੜੀ ਤੋਂ ਬਾਹਰ
Ad Position 24