31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2025

ਅਮਨ ਅਰੋੜਾ ਤੇ ਪਾਰਟੀ ਜਨਰਲ ਸਕੱਤਰ ਦੀਪਕ ਬਾਲੀ ਵਲੋਂ ਪ੍ਰੈੱਸ ਕਾਨਫ਼ਰੰਸ

ਚੰਡੀਗੜ੍ਹ, 24 ਜੁਲਾਈ-'ਆਪ' ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਪਾਰਟੀ ਜਨਰਲ ਸਕੱਤਰ ਦੀਪਕ ਬਾਲੀ ਵਲੋਂ ਪ੍ਰੈੱਸ ਕਾਨਫ਼ਰੰਸ...

Ad Position 21
No active advertisement
ਅਜੀਤ ਡੈਸਕ 24-07-2025

ਚੰਡੀਗੜ੍ਹ, 24 ਜੁਲਾਈ-'ਆਪ' ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਪਾਰਟੀ ਜਨਰਲ ਸਕੱਤਰ ਦੀਪਕ ਬਾਲੀ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਹੈ। ਇਸ ਦੌਰਾਨ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਨੂੰ ਆ ਰਹੀਆਂ ਧਮਕੀਆਂ ਬਾਰੇ ਅਮਨ ਅਰੋੜਾ ਨੇ ਕਿਹਾ ਕਿ ਅਜਿਹੇ ਕਿਸੇ ਵੀ ਸ਼ਖਸ ਨੂੰ ਬਖਸ਼ਿਆ ਨਹੀਂ ਜਾਏਗਾ, ਚਾਹੇ ਉਹ ਕਿਸੇ ਵੀ ਥਾਂ ਉਤੇ ਲੁਕਿਆ ਕਿਉਂ ਨਾ ਬੈਠਿਆ ਹੋਵੇ। ਬੀਜੇਪੀ ਉਤੇ ਵਰ੍ਹਦਿਆਂ ਅਮਲ ਅਰੋੜਾ ਨੇ ਕਿਹਾ ਕਿ ਸੁਨੀਲ ਜਾਖੜ ਤਾਂ ਸ਼੍ਰੋਮਣੀ ਅਕਾਲੀ ਦਲ ਨਾਲ ਸਮਝੌਤੇ ਦੀ ਗੱਲ ਕਰਦੇ ਹਨ, ਦੂਜੇ ਪਾਸੇ ਅਸ਼ਵਨੀ ਜੀ ਇਕੱਲੇ ਮੈਦਾਨ ਵਿਚ ਕੁੱਦਣ ਦੀ ਗੱਲ ਕਹਿ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਪ੍ਰਧਾਨ ਤੇ ਦੂਜੇ ਕਾਰਜਕਾਰੀ ਪ੍ਰਧਾਨ ਦੀ ਆਪਸ ਵਿਚ ਹੀ ਸੁਰ ਨਹੀਂ ਮਿਲ ਰਹੀ ਤਾਂ ਨਤੀਜਾ ਕੀ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਜਲੰਧਰ ਦੌਰੇ ਸਬੰਧੀ ਮੰਡਲ ਪੱਧਰ 'ਤੇ ਮੀਟਿੰਗਾਂ ਸ਼ੁਰੂ ਅਗਲੀ ਖ਼ਬਰ 5 ਆਈ.ਏ.ਐਸ. ਅਫ਼ਸਰ ਬਦਲੇ
Ad Position 24