ਅੰਮ੍ਰਿਤਸਰ, 24 ਜੁਲਾਈ (ਰੇਸ਼ਮ ਸਿੰਘ)-ਇਥੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਇਕ ਮਰੀਜ਼ ਵਲੋਂ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮਰੀਜ਼ ਮਾਨਸਿਕ ਤੌਰ 'ਤੇ ਪਰੇਸ਼ਾਨ ਦੱਸਿਆ ਗਿਆ ਹੈ। ਮ੍ਰਿਤਕ ਦੀ ਸ਼ਨਾਖਤ ਬਲਜਿੰਦਰ ਸਿੰਘ ਵਜੋਂ ਹੋਈ ਹੈ ਜੋ ਕਿ ਵੇਰਕਾ ਦਾ ਰਹਿਣ ਵਾਲਾ ਦੱਸਿਆ ਗਿਆ ਹੈ। ਪੁਲਿਸ ਵਲੋਂ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਖ਼ਬਰਾਂ
Free
ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਮਰੀਜ਼ ਨੇ ਕੀਤੀ ਖੁਦਕੁਸ਼ੀ
ਅੰਮ੍ਰਿਤਸਰ, 24 ਜੁਲਾਈ (ਰੇਸ਼ਮ ਸਿੰਘ)-ਇਥੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਇਕ ਮਰੀਜ਼ ਵਲੋਂ...
ਅਜੀਤ ਡੈਸਕ
24-07-2025