31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2025

ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਬਿ੍ਟਿਸ਼ ਹਮਰੁਤਬਾ ਨਾਲ ਕੀਤੀ ਮੁਲਾਕਾਤ

ਲੰਡਨ, 24 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਡਨ ਵਿਚ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਦੌਰੇ ’ਤੇ ਲੰਡਨ ਪਹੁੰਚੇ...

Ad Position 21
No active advertisement
ਅਜੀਤ ਡੈਸਕ 24-07-2025

ਲੰਡਨ, 24 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਡਨ ਵਿਚ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਦੌਰੇ ’ਤੇ ਲੰਡਨ ਪਹੁੰਚੇ ਹਨ। ਇਸ ਦੌਰਾਨ ਅੱਜ ਦੋਵਾਂ ਆਗੂਆਂ ਦੀ ਮੌਜੂਦਗੀ ਵਿਚ ਭਾਰਤ ਅਤੇ ਬ੍ਰਿਟੇਨ ਵਿਚਕਾਰ ਮੁਕਤ ਵਪਾਰ ਸਮਝੌਤੇ ’ਤੇ ਦਸਤਖਤ ਕੀਤੇ ਗਏ ਹਨ। ਭਾਰਤ ਅਤੇ ਬ੍ਰਿਟੇਨ ਵਿਚਕਾਰ ਮੁਕਤ ਵਪਾਰ ਸਮਝੌਤਾ ਭਾਰਤ ਵਿਚ ਮਹਿਲਾ ਉੱਦਮੀਆਂ ਲਈ ਇਕ ਵੱਡਾ ਬਦਲਾਅ ਲਿਆ ਸਕਦਾ ਹੈ।

ਇਸ ਨਾਲ ਹੈਂਡਲੂਮ, ਵਿਰਾਸਤੀ ਸ਼ਿਲਪਕਾਰੀ, ਤਕਨੀਕੀ ਸਟਾਰਟਅੱਪ ਅਤੇ ਨਿਰਮਾਣ ਵਿਚ ਬਹੁਤ ਮਦਦ ਮਿਲਣ ਦੀ ਉਮੀਦ ਹੈ। ਇਸ ਦੇ ਨਾਲ, ਗਲੋਬਲ ਸਪਲਾਈ ਚੇਨ ਵਿਚ ਵੀ ਸੁਧਾਰ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਅੱਜ ਭਾਰਤ ਤੇ ਬਿ੍ਟੇਨ ਦੇ ਸੰਬੰਧਾਂ ਵਿਚ ਹੈ ਇਤਿਹਾਸਕ ਦਿਨ- ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਬੀ.ਐਸ.ਐਫ਼. ਨੇ ਛੇ ਪਾਕਿਸਤਾਨੀ ਡਰੋਨ ਕੀਤੇ ਬੇਅਸਰ
Ad Position 24