ਚੰਡੀਗੜ੍ਹ, 24 ਜੁਲਾਈ-ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਚੰਡੀਗੜ੍ਹ ਦੇ PGI ਦਾਖਲ ਕਰਵਾਇਆ ਹੈ। ਪੈਰ ਤਿਲਕਣ ਕਾਰਨ ਸੱਟ ਲੱਗ ਗਈ ਹੈ। ਡਾਕਟਰਾਂ ਵਲੋਂ ਇਲਾਜ ਕੀਤਾ ਜਾ ਰਿਹਾ ਹੈ। ਥੋੜ੍ਹੇ ਸਮੇਂ ਵਿਚ ਮੈਡੀਕਲ ਹੋਵੇਗਾ। ਰਾਜਸਥਾਨ ਦੇ ਰਹਿਣ ਵਾਲੇ ਕਟਾਰੀਆ ਨੂੰ 31 ਜੁਲਾਈ 2024 ਨੂੰ ਪੰਜਾਬ ਦਾ ਰਾਜਪਾਲ ਅਤੇ ਚੰਡੀਗੜ੍ਹ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੂੰ ਤਤਕਾਲੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਅਸਤੀਫ਼ੇ ਤੋਂ ਬਾਅਦ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਨਿਯੁਕਤ ਕੀਤਾ ਸੀ।
ਤਾਜ਼ਾ ਖ਼ਬਰਾਂ
Free
ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਚੰਡੀਗੜ੍ਹ ਦੇ PGI ਕਰਵਾਇਆ ਦਾਖਲ
ਚੰਡੀਗੜ੍ਹ, 24 ਜੁਲਾਈ-ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਚੰਡੀਗੜ੍ਹ ਦੇ PGI ਦਾਖਲ...
ਅਜੀਤ ਡੈਸਕ
24-07-2025