31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2025

ਲੋਕਾਂ ਦੇ ਹੋਏ ਨੁਕਸਾਨ ਦੀ ਸੂਬਾ ਸਰਕਾਰ ਕਰੇਗੀ ਹਰ ਸੰਭਵ ਮਦਦ - ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ

ਮੋਗਾ, 24 ਜੁਲਾਈ-ਐਮ.ਐਲ.ਏ. ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਨਹਿਰੀ ਵਿਭਾਗ ਦੇ ਜਿਹੜੇ ਅਧਿਕਾਰੀਆਂ...

Ad Position 21
No active advertisement
ਅਜੀਤ ਡੈਸਕ 24-07-2025

ਮੋਗਾ, 24 ਜੁਲਾਈ-ਐਮ.ਐਲ.ਏ. ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਨਹਿਰੀ ਵਿਭਾਗ ਦੇ ਜਿਹੜੇ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਇਹ ਸਭ ਕੁਝ ਹੋਇਆ, ਉਨ੍ਹਾਂ ਅਧਿਕਾਰੀਆਂ ਨੂੰ ਮੰਤਰੀ ਵਰਿੰਦਰ ਗੋਇਲ ਦੇ ਧਿਆਨ ਵਿਚ ਲਿਆਂਦਾ ਗਿਆ ਹੈ। ਮੰਤਰੀ ਜੀ ਵਲੋਂ ਵਿਭਾਗ ਦੇ ਕਰਮਚਾਰੀਆਂ ਨੂੰ ਸਸਪੈਂਡ ਕੀਤਾ ਗਿਆ ਹੈ ਤੇ ਪੰਜਾਬ ਸਰਕਾਰ ਵਲੋਂ ਜਿਹੜਾ ਆਮ ਲੋਕਾਂ ਦਾ ਨੁਕਸਾਨ ਹੋਇਆ ਹੈ, ਉਸ ਦਾ ਮੁਆਵਜ਼ਾ ਦੇਣ ਦੀ ਗੱਲ ਵੀ ਕਹੀ ਗਈ ਹੈ। 

Ad Position 22
No active advertisement
ਪਿਛਲੀ ਖ਼ਬਰ ਗੁਰਸਿੱਖ ਉਮੀਦਵਾਰ ਕਕਾਰ ਪਾ ਕੇ ਸੀ.ਈ.ਟੀ. ਪ੍ਰੀਖਿਆ 'ਚ ਦਾਖਲ ਹੋ ਸਕਣਗੇ - ਜਥੇਦਾਰ ਜਗਦੀਸ਼ ਸਿੰਘ ਝੀਂਡਾ ਅਗਲੀ ਖ਼ਬਰ ਦਰਬਾਰ ਸਾਹਿਬ ਨੂੰ ਧਮਕੀਆਂ ਦੇਣ ਵਾਲਾ ਕੋਈ ਵੀ ਸ਼ਖਸ ਬਖਸ਼ਿਆ ਨਹੀਂ ਜਾਵੇਗਾ - ਅਮਨ ਅਰੋੜਾ
Ad Position 24