30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2025

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੀ.ਜੀ.ਆਈ. ਤੋਂ ਮਿਲੀ ਛੁੱਟੀ

ਚੰਡੀਗੜ੍ਹ, 24 ਜੁਲਾਈ-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੀ.ਜੀ.ਆਈ. ਤੋਂ ਛੁੱਟੀ ਮਿਲ...

Ad Position 21
No active advertisement
ਅਜੀਤ ਡੈਸਕ 24-07-2025

ਚੰਡੀਗੜ੍ਹ, 24 ਜੁਲਾਈ-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੀ.ਜੀ.ਆਈ. ਤੋਂ ਛੁੱਟੀ ਮਿਲ ਗਈ ਹੈ। ਦੱਸ ਦਈਏ ਕਿ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਚੰਡੀਗੜ੍ਹ ਦੇ PGI ਦਾਖਲ ਕਰਵਾਇਆ ਗਿਆ ਸੀ। ਪੈਰ ਤਿਲਕਣ ਕਾਰਨ ਸੱਟ ਲੱਗ ਗਈ ਹੈ। ਡਾਕਟਰਾਂ ਵਲੋਂ ਇਲਾਜ ਕੀਤਾ ਜਾ ਰਿਹਾ ਸੀ। 

ਰਾਜਸਥਾਨ ਦੇ ਰਹਿਣ ਵਾਲੇ ਕਟਾਰੀਆ ਨੂੰ 31 ਜੁਲਾਈ 2024 ਨੂੰ ਪੰਜਾਬ ਦਾ ਰਾਜਪਾਲ ਅਤੇ ਚੰਡੀਗੜ੍ਹ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਸੀ। ਉਨ੍ਹਾਂ ਨੂੰ ਤਤਕਾਲੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਅਸਤੀਫ਼ੇ ਤੋਂ ਬਾਅਦ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਨਿਯੁਕਤ ਕੀਤਾ ਸੀ।

 

 

Ad Position 22
No active advertisement
ਪਿਛਲੀ ਖ਼ਬਰ ਮੱਲੇਯਾਣਾ ਪਿੰਡ 'ਚ ਟੁੱਟੀ ਸੜਕ 'ਤੇ ਲੇਟ ਕੇ ਬੱਚਿਆਂ ਦੀ ਜਾਨ ਬਚਾਉਣ ਵਾਲੇ 2 ਨੌਜਵਾਨ ਸਨਮਾਨਿਤ ਅਗਲੀ ਖ਼ਬਰ ਭਾਰਤ-ਇੰਗਲੈਂਡ ਚੌਥਾ ਟੈਸਟ ਦੂਜਾ ਦਿਨ : ਭਾਰਤ ਦੀ ਪਹਿਲੀ ਪਾਰੀ 358 'ਤੇ ਆਲ ਆਊਟ
Ad Position 24