30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2025

ਕੈਲਗਰੀ ਪੁਲਿਸ ਦੀ ਜਾਅਲੀ ਵੈਬਸਾਈਟ ਬਣਾ ਕੇ ਪੰਜਾਬੀ ਕਾਰੋਬਾਰੀ ਦਾ ਪਾਇਆ ਫੋਨ ਨੰਬਰ

ਕੈਲਗਰੀ, 25 ਜੁਲਾਈ (ਜਸਜੀਤ ਸਿੰਘ ਧਾਮੀ)- ਕੈਲਗਰੀ ਪੁਲਿਸ ਸੈਡਲਟੋਨ ਪੁਲਿਸ ਸਟੇਸ਼ਨ ਦੀ ਜਾਅਲੀ ਵੈਬਸਾਈਟ ਬਣਾ ਕੇ ਸ਼ਰਾਰਤੀ ਅਨਸਰਾਂ ਵਲੋਂ ਪੰਜਾਬੀ ਮੂਲ ਦੇ ਕਾਰੋਬਾਰੀ...

Ad Position 21
No active advertisement
ਅਜੀਤ ਡੈਸਕ 25-07-2025

ਕੈਲਗਰੀ, 25 ਜੁਲਾਈ (ਜਸਜੀਤ ਸਿੰਘ ਧਾਮੀ)- ਕੈਲਗਰੀ ਪੁਲਿਸ ਸੈਡਲਟੋਨ ਪੁਲਿਸ ਸਟੇਸ਼ਨ ਦੀ ਜਾਅਲੀ ਵੈਬਸਾਈਟ ਬਣਾ ਕੇ ਸ਼ਰਾਰਤੀ ਅਨਸਰਾਂ ਵਲੋਂ ਪੰਜਾਬੀ ਮੂਲ ਦੇ ਕਾਰੋਬਾਰੀ ਦਾ ਬਿਜਨਸ ਫੋਨ ਨੰਬਰ ਵੈਬਸਾਈਟ ਵਿਚ ਦਰਜ ਕਰਕੇ ਪਿਛਲੇ ਤਕਰੀਬਨ 2 ਸਾਲਾਂ ਤੋਂ ਦਿਨ ਰਾਤ ਫੋਨ ਆਉਣ ਕਰਕੇ ਜਤਿੰਦਰ ਸਿੰਘ ਬਰਾੜ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਬਰਾੜ ਨੇ ਦੱਸਿਆ ਕਿ ਮੈਂ ਪੁਲਿਸ ਨੂੰ ਵੀ ਇਸ ਬਾਰੇ ਇਤਲਾਹ ਦਿੱਤੀ ਸੀ ਪਰ ਉਨ੍ਹਾਂ ਨੇ ਕੋਈ ਵੀ ਹੱਲ ਕੱਢਣ ਤੋਂ ਪਹਿਲਾਂ ਹੀ ਇਸ ਬਾਰੇ ਨਾ ਕੁੱਝ ਕਰਨ ’ਤੇ ਜਵਾਬ ਦੇ ਦਿੱਤਾ। ਅਖੀਰ ਵਿਚ ਬਰਾੜ ਨੇ ਲੋਕਾਂ ਨੂੰ ਗਲਤ ਅਨਸਰਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਇੰਦਰਾ ਗਾਂਧੀ ਨੂੰ ਪਿੱਛੇ ਛੱਡ ਲੰਬੇ ਸਮੇਂ ਤੱਕ ਲਗਾਤਾਰ ਪ੍ਰਧਾਨ ਮੰਤਰੀ ਬਣੇ ਰਹਿਣ ਵਾਲੇ ਬਣੇ ਦੂਜੇ... ਅਗਲੀ ਖ਼ਬਰ ⭐ਮਾਣਕ-ਮੋਤੀ⭐
Ad Position 24