30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2025

ਰਾਜਸਥਾਨ: ਸਰਕਾਰੀ ਸਕੂਲ ਦੀ ਡਿੱਗੀ ਛੱਤ, 4 ਬੱਚਿਆਂ ਦੀ ਮੌਤ

ਜੈਪੁਰ, 25 ਜੁਲਾਈ- ਰਾਜਸਥਾਨ ਦੇ ਝਾਲਾਵਾੜ ਜ਼ਿਲ੍ਹੇ ਦੇ ਪਿਪਲੋਡੀ ਪਿੰਡ ਵਿਚ ਇਕ ਸਰਕਾਰੀ ਸਕੂਲ ਦੀ ਛੱਤ ਡਿੱਗਣ ਕਾਰਨ ਇਕ ਦੁਖਦਾਈ ਘਟਨਾ ਵਾਪਰੀ। ਇੱਥੇ ਇਕ ਸਰਕਾਰੀ....

Ad Position 21
No active advertisement
ਅਜੀਤ ਡੈਸਕ 25-07-2025

ਜੈਪੁਰ, 25 ਜੁਲਾਈ- ਰਾਜਸਥਾਨ ਦੇ ਝਾਲਾਵਾੜ ਜ਼ਿਲ੍ਹੇ ਦੇ ਪਿਪਲੋਡੀ ਪਿੰਡ ਵਿਚ ਇਕ ਸਰਕਾਰੀ ਸਕੂਲ ਦੀ ਛੱਤ ਡਿੱਗਣ ਕਾਰਨ ਇਕ ਦੁਖਦਾਈ ਘਟਨਾ ਵਾਪਰੀ। ਇੱਥੇ ਇਕ ਸਰਕਾਰੀ ਸਕੂਲ ਦੀ ਇਮਾਰਤ ਦੀ ਛੱਤ ਅਚਾਨਕ ਡਿੱਗ ਗਈ, ਜਿਸ ਨਾਲ ਸਕੂਲ ਦੇ ਅਹਾਤੇ ਵਿਚ ਹਫੜਾ-ਦਫੜੀ ਮਚ ਗਈ। ਪ੍ਰਾਰਥਨਾ ਸਭਾ ਦੌਰਾਨ ਵਾਪਰੀ ਇਸ ਘਟਨਾ ਵਿਚ 60 ਤੋਂ ਵੱਧ ਬੱਚਿਆਂ ਦੇ ਮਲਬੇ ਹੇਠ ਦੱਬੇ ਹੋਣ ਦਾ ਅਨੁਮਾਨ ਹੈ।

ਜਾਣਕਾਰੀ ਅਨੁਸਾਰ ਜੇ.ਸੀ.ਬੀ. ਦੀ ਮਦਦ ਨਾਲ ਮਲਬਾ ਹਟਾਉਣ ਦਾ ਕੰਮ ਜਾਰੀ ਹੈ, ਜ਼ਖਮੀ ਬੱਚਿਆਂ ਨੂੰ ਹਸਪਤਾਲ ਲਿਆਂਦਾ ਜਾ ਰਿਹਾ ਹੈ। ਘਟਨਾ ਤੋਂ ਬਾਅਦ ਸਥਾਨਕ ਲੋਕ ਮਦਦ ਲਈ ਮੌਕੇ ’ਤੇ ਪਹੁੰਚ ਗਏ ਹਨ। ਹਰ ਕੋਈ ਇਕੱਠੇ ਹੋ ਕੇ ਮਲਬਾ ਹਟਾਉਣ ਵਿਚ ਲੱਗੇ ਹੋਏ ਹਨ। ਸਥਾਨਕ ਲੋਕ ਜਲਦੀ ਤੋਂ ਜਲਦੀ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਜਾਣਕਾਰੀ ਅਨੁਸਾਰ ਹੁਣ ਤੱਕ 4 ਬੱਚਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।

Ad Position 22
No active advertisement
ਪਿਛਲੀ ਖ਼ਬਰ ਰਾਜਸਥਾਨ ਸਕੂਲ ਹਾਦਸਾ: ਮੌਜੂਦਾ ਤੇ ਸਾਬਕਾ ਮੁੱਖ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਐਫ਼.ਆਈ.ਡੀ.ਈ. ਮਹਿਲਾ ਵਿਸ਼ਵ ਕੱਪ ਦੇ ਖਿਤਾਬੀ ਮੁਕਾਬਲੇ ਵਿਚ ਹੰਪੀ-ਦਿਵਿਆ ਆਹਮੋ-ਸਾਹਮਣੇ, ਪਹਿਲੀ ਵਾਰ ਭਾਰਤ ਬਨਾਮ ਭਾਰਤ ਫਾ...
Ad Position 24