29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2025

ਪਾਕਿਸਤਾਨ ਤੋਂ ਪੰਜਾਬ ਰਾਹੀਂ ਹਿਮਾਚਲ 'ਚ ਆ ਰਿਹਾ ਨਸ਼ਾ ਸੂਬੇ ਦੇ ਨੌਜਵਾਨਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ - ਕੰਗਨਾ ਰਣੌਤ

ਨਵੀਂ ਦਿੱਲੀ, 25 ਜੁਲਾਈ - ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਕਹਿਣਾ ਹੈ, "ਸਾਡੇ ਦੇਸ਼ ਦੀ ਸਭ ਤੋਂ ਵੱਡੀ ਪ੍ਰਾਪਤੀ ਭਾਰਤ-ਬਰਤਾਨੀਆ ਮੁਕਤ ਵਪਾਰ ਸਮਝੌਤਾ ਹੈ। ਇਹ 99% ਵਪਾਰਕ ਵਸਤੂਆਂ...

Ad Position 21
No active advertisement
ਅਜੀਤ ਡੈਸਕ 25-07-2025

ਨਵੀਂ ਦਿੱਲੀ, 25 ਜੁਲਾਈ - ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਕਹਿਣਾ ਹੈ, "ਸਾਡੇ ਦੇਸ਼ ਦੀ ਸਭ ਤੋਂ ਵੱਡੀ ਪ੍ਰਾਪਤੀ ਭਾਰਤ-ਬਰਤਾਨੀਆ ਮੁਕਤ ਵਪਾਰ ਸਮਝੌਤਾ ਹੈ। ਇਹ 99% ਵਪਾਰਕ ਵਸਤੂਆਂ 'ਤੇ ਬਿਨਾਂ ਟੈਰਿਫ, ਬਿਨਾਂ ਟੈਕਸ ਸੌਦਾ ਹੈ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਨਾ ਚਾਹੁੰਦੀ ਹਾਂ ਕਿ ਉਨ੍ਹਾਂ ਨੇ ਸਾਨੂੰ ਇਹ ਇਤਿਹਾਸਕ ਪਲ ਦਿੱਤਾ...।
ਹਿਮਾਚਲ ਵਿਚ ਨਸ਼ਿਆਂ ਦੀ ਸਥਿਤੀ ਬਹੁਤ ਗੰਭੀਰ ਹੈ। ਜਲਦੀ ਤੋਂ ਜਲਦੀ ਇਕ ਗੰਭੀਰ ਕਦਮ ਚੁੱਕਣ ਦੀ ਲੋੜ ਹੈ... ਪਾਕਿਸਤਾਨ ਤੋਂ ਪੰਜਾਬ ਰਾਹੀਂ ਹਿਮਾਚਲ ਪ੍ਰਦੇਸ਼ ਵਿਚ ਆ ਰਿਹਾ ਨਸ਼ਾ ਸੂਬੇ ਦੇ ਨੌਜਵਾਨਾਂ ਅਤੇ ਪਰਿਵਾਰਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ..."।

Ad Position 22
No active advertisement
ਪਿਛਲੀ ਖ਼ਬਰ ਰਾਜਸਥਾਨ ਸਕੂਲ ਹਾਦਸਾ 'ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਚੰਡੀਗੜ੍ਹ : ਜੁਆਇੰਟ ਇਲੈਕਟਰੀਸਿਟੀ ਰੈਗੂਲੇਟਰੀ ਕਮਿਸ਼ਨ ਵਲੋਂ ਅੱਜ ਬੁਲਾਈ ਗਈ ਪਬਲਿਕ ਮੀਟਿੰਗ
Ad Position 24