29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2025

ਰਾਜਸਥਾਨ ਸਕੂਲ ਹਾਦਸਾ 'ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 25 ਜੁਲਾਈ - ਰਾਜਸਥਾਨ ਵਿਚ ਸਕੂਲ ਦੀ ਛੱਤ ਡਿੱਗਣ 'ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਟੀਵਟ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਰਾਜਸਥਾਨ ਦੇ ਝਾਲਾਵਾੜ ਵਿਚ...

Ad Position 21
No active advertisement
ਅਜੀਤ ਡੈਸਕ 25-07-2025

ਨਵੀਂ ਦਿੱਲੀ, 25 ਜੁਲਾਈ - ਰਾਜਸਥਾਨ ਵਿਚ ਸਕੂਲ ਦੀ ਛੱਤ ਡਿੱਗਣ 'ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਟੀਵਟ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਰਾਜਸਥਾਨ ਦੇ ਝਾਲਾਵਾੜ ਵਿਚ ਇਕ ਸਕੂਲ ਵਿਚ ਵਾਪਰੀ ਘਟਨਾ ਬਹੁਤ ਦੁਖਦਾਈ ਹੈ। ਇਸ ਮੁਸ਼ਕਲ ਘੜੀ ਵਿਚ ਮੇਰੀਆਂ ਸੰਵੇਦਨਾਵਾਂ ਪ੍ਰਭਾਵਿਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ। ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ। ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ।"

ਦੱਸ ਦਈਏ ਕਿ ਅੱਜ ਸਵੇਰੇ ਰਾਜਸਥਾਨ ਦੇ ਝਾਲਾਵਾੜ ਜ਼ਿਲ੍ਹੇ ਦੇ ਪਿਪਲੋਡੀ ਪਿੰਡ ਵਿਚ ਇਕ ਸਰਕਾਰੀ ਸਕੂਲ ਦੀ ਛੱਤ ਡਿੱਗਣ ਕਾਰਨ 7 ਵਿਦਿਆਰਥੀਆਂ ਦੀ ਮੌਤ ਹੋ ਗਈ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਲੋਂ ਪਾਰਲੀਮੈਂਟ ਬਾਹਰ ਵਿਰੋਧ ਪ੍ਰਦਰਸ਼ਨ ਅਗਲੀ ਖ਼ਬਰ ਪਾਕਿਸਤਾਨ ਤੋਂ ਪੰਜਾਬ ਰਾਹੀਂ ਹਿਮਾਚਲ 'ਚ ਆ ਰਿਹਾ ਨਸ਼ਾ ਸੂਬੇ ਦੇ ਨੌਜਵਾਨਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ - ਕੰਗਨਾ ਰਣੌ...
Ad Position 24