29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2025

ਪੰਜਾਬ ਕੈਬਨਿਟ ਦੀ ਮੀਟਿੰਗ 'ਚ ਬੋਲੇ ਹਰਪਾਲ ਸਿੰਘ ਚੀਮਾ ਤੇ ਖੁੱਡੀਆਂ

ਚੰਡੀਗੜ੍ਹ, 25 ਜੁਲਾਈ-ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਮੰਤਰੀ ਹਰਪਾਲ ਸਿੰਘ...

Ad Position 21
No active advertisement
ਅਜੀਤ ਡੈਸਕ 25-07-2025

ਚੰਡੀਗੜ੍ਹ, 25 ਜੁਲਾਈ-ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਗਰੁੱਪ ਡੀ ਭਰਤੀ ਲਈ ਉਮਰ ਹੱਦ 2 ਸਾਲ ਵਧਾਈ ਗਈ ਹੈ ਤੇ 35 ਸਾਲ ਤੋਂ ਵਧਾ ਕੇ 37 ਸਾਲ ਉਮਰ ਕੀਤੀ ਗਈ ਹੈ। ਸੀ.ਐਮ. ਦੀ ਅਗਵਾਈ ਹੇਠ ਮੀਟਿੰਗ ਹੋ ਰਹੀ ਹੈ। ਗਲਤ ਬੀਜ ਦੀ ਮਾਰਕੀਟ ਕਰਨ ਵਾਲਿਆਂ ਨੂੰ ਸਖਤ ਸਜ਼ਾ ਹੋਵੇਗੀ। 

Ad Position 22
No active advertisement
ਪਿਛਲੀ ਖ਼ਬਰ ਪੰਜਾਬ ਕੈਬਨਿਟ ਮੀਟਿੰਗ : ਮੰਤਰੀ ਹਰਪਾਲ ਚੀਮਾ ਤੇ ਗੁਰਮੀਤ ਖੁੰਡੀਆਂ ਵਲੋਂ ਵੱਡੇ ਫੈਸਲੇ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਸਮੇਤ ਬੈਰਕ ਬਦਲੀ ਅਰਜ਼ੀ 'ਤੇ ਸੁਣਵਾਈ ਸ਼ੁਰੂ
Ad Position 24