29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2025

ਪੁਲਿਸ ਪ੍ਰਸ਼ਾਸਨ ਵਲੋਂ ਹੋਟਲਾਂ 'ਤੇ ਵੱਡੀ ਕਾਰਵਾਈ, ਤਿੰਨ ਹੋਟਲਾਂ 'ਤੇ ਲੱਗੇ ਜਿੰਦਰੇ

ਬਰਨਾਲਾ, 25 ਜੁਲਾਈ (ਰਾਜਪਨੇਸਰ)-ਅੱਜ ਬਰਨਾਲਾ ਪੁਲਿਸ ਵਲੋਂ ਡੀ.ਐਸ.ਪੀ. ਸਿਟੀ ਸਰਦਾਰ ਸਤਬੀਰ...

Ad Position 21
No active advertisement
ਅਜੀਤ ਡੈਸਕ 25-07-2025

ਬਰਨਾਲਾ, 25 ਜੁਲਾਈ (ਰਾਜਪਨੇਸਰ)-ਅੱਜ ਬਰਨਾਲਾ ਪੁਲਿਸ ਵਲੋਂ ਡੀ.ਐਸ.ਪੀ. ਸਿਟੀ ਸਰਦਾਰ ਸਤਬੀਰ ਸਿੰਘ ਦੀ ਅਗਵਾਈ ਹੇਠ ਬਰਨਾਲਾ ਵਿਖੇ ਕਈ ਹੋਟਲਾਂ ਉਤੇ ਚੈਕਿੰਗ ਕੀਤੀ ਗਈ ਅਤੇ ਤਿੰਨ ਹੋਟਲਾਂ ਵਿਚ ਖਾਮੀਆਂ ਪਾਈਆਂ ਗਈਆਂ ਜਿਨ੍ਹਾਂ ਉਤੇ ਸੰਬੰਧਿਤ ਵਿਭਾਗਾਂ ਵਲੋਂ ਜਿੰਦਰੇ ਲਗਾਏ ਗਏ ਅਤੇ ਕਈ ਜੋੜਿਆਂ ਨੂੰ ਵੀ ਕਾਬੂ ਕੀਤਾ ਗਿਆ ਜਿਨ੍ਹਾਂ ਦੇ ਆਧਾਰ ਕਾਰਡ, ਸ਼ਨਾਖਤੀ ਕਾਰਡ ਚੈੱਕ ਕੀਤੇ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਤਬੀਰ ਸਿੰਘ ਨੇ ਦੱਸਿਆ ਕਿ ਅੱਜ ਬਰਨਾਲਾ ਦੇ ਕਈ ਹੋਟਲਾਂ ਵਿਚ ਚੈਕਿੰਗ ਕੀਤੀ ਗਈ।

ਅੱਜ ਤਿੰਨ ਹੋਟਲਾਂ oya ਮਿਲਨ, ਹੋਟਲ ਕੈਨੇਡਾ ਅਤੇ ਹੋਟਲ ਸਿਮਰ ਵਿਚ ਚੈਕਿੰਗ ਕੀਤੀ ਅਤੇ ਕਈ ਕਮਰਿਆਂ ਵਿਚ ਜੋੜਿਆਂ ਨੂੰ ਵੀ ਕਾਬੂ ਕੀਤਾ ਗਿਆ ਜਿਨ੍ਹਾਂ ਦੇ ਆਧਾਰ ਕਾਰਡ ਅਤੇ ਪਰੂਫ ਚੈੱਕ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਇਹ ਚੈਕਿੰਗ ਜਾਰੀ ਰਹੇਗੀ।

 

Ad Position 22
No active advertisement
ਪਿਛਲੀ ਖ਼ਬਰ ਲੋਕ ਸਭਾ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਆਪ੍ਰੇਸ਼ਨ ਸੰਧੂਰ 'ਤੇ ਕਰਨਗੇ ਚਰਚਾ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਖਿਲਾਫ਼ ਸਬੂਤ ਇਕੱਠੇ ਕਰਨ ਵਿਚ ਫੇਲ੍ਹ ਹੋਣ ਮਗਰੋਂ ਹੁਣ ਵਿਜੀਲੈਂਸ ਅਧਿਕਾਰੀ ਝੂਠੇ ਸਬੂਤ ਤਿਆਰ ਕਰਨ ’...
Ad Position 24