29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2025

ਲੋਕ ਸਭਾ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਆਪ੍ਰੇਸ਼ਨ ਸੰਧੂਰ 'ਤੇ ਕਰਨਗੇ ਚਰਚਾ

ਨਵੀਂ ਦਿੱਲੀ, 28 ਜੁਲਾਈ-ਰੱਖਿਆ ਮੰਤਰੀ ਰਾਜਨਾਥ ਸਿੰਘ ਲੋਕ ਸਭਾ ਵਿਚ ਆਪ੍ਰੇਸ਼ਨ...

Ad Position 21
No active advertisement
ਅਜੀਤ ਡੈਸਕ 25-07-2025

ਨਵੀਂ ਦਿੱਲੀ, 28 ਜੁਲਾਈ-ਰੱਖਿਆ ਮੰਤਰੀ ਰਾਜਨਾਥ ਸਿੰਘ ਲੋਕ ਸਭਾ ਵਿਚ ਆਪ੍ਰੇਸ਼ਨ ਸੰਧੂਰ 'ਤੇ ਚਰਚਾ ਸ਼ੁਰੂ ਕਰਨਗੇ। ਚਰਚਾ ਵਿਚ ਹਿੱਸਾ ਲੈਣ ਵਾਲੇ ਹੋਰ ਮੰਤਰੀਆਂ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਸ਼ਾਮਿਲ ਹਨ। ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਅਤੇ ਨਿਸ਼ੀਕਾਂਤ ਦੂਬੇ ਵੀ ਹਿੱਸਾ ਲੈਣਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚਰਚਾ ਵਿਚ ਦਖਲ ਦੇਣ ਦੀ ਉਮੀਦ ਹੈ। ਆਪ੍ਰੇਸ਼ਨ ਸੰਧੂਰ 'ਤੇ ਚਰਚਾ ਮੰਗਲਵਾਰ, 29 ਜੁਲਾਈ ਨੂੰ ਰਾਜ ਸਭਾ ਵਿਚ ਸ਼ੁਰੂ ਹੋਵੇਗੀ, ਜਿਸ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਹੋਰ ਮੰਤਰੀ ਹਿੱਸਾ ਲੈਣਗੇ। ਦੋਵੇਂ ਸਦਨ ਇਸ ਵਿਸ਼ੇ 'ਤੇ 16 ਘੰਟੇ ਚਰਚਾ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜ ਸਭਾ ਦੀ ਚਰਚਾ ਵਿਚ ਵੀ ਦਖਲ ਦੇ ਸਕਦੇ ਹਨ। 

Ad Position 22
No active advertisement
ਪਿਛਲੀ ਖ਼ਬਰ ਰੂਪਨਗਰ ਪੁਲਿਸ ਵਲੋਂ ਮੁਕਾਬਲੇ ਦੌਰਾਨ 3 ਗੈਂਗਸਟਰ ਕਾਬੂ ਅਗਲੀ ਖ਼ਬਰ ਪੁਲਿਸ ਪ੍ਰਸ਼ਾਸਨ ਵਲੋਂ ਹੋਟਲਾਂ 'ਤੇ ਵੱਡੀ ਕਾਰਵਾਈ, ਤਿੰਨ ਹੋਟਲਾਂ 'ਤੇ ਲੱਗੇ ਜਿੰਦਰੇ
Ad Position 24