28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2025

ਮੈਕਵੇਰੀ ਟਾਪੂ ਦੇ ਪੱਛਮ 'ਚ 6.0 ਤੀਬਰਤਾ ਦਾ ਆਇਆ ਭੂਚਾਲ

ਨਵੀਂ ਦਿੱਲੀ, 25 ਜੁਲਾਈ-ਮੈਕਵੇਰੀ ਟਾਪੂ ਦੇ ਪੱਛਮ ਵਿਚ 6.0 ਤੀਬਰਤਾ ਦਾ ਭੂਚਾਲ ਆਇਆ...

Ad Position 21
No active advertisement
ਅਜੀਤ ਡੈਸਕ 25-07-2025

ਨਵੀਂ ਦਿੱਲੀ, 25 ਜੁਲਾਈ-ਮੈਕਵੇਰੀ ਟਾਪੂ ਦੇ ਪੱਛਮ ਵਿਚ 6.0 ਤੀਬਰਤਾ ਦਾ ਭੂਚਾਲ ਆਇਆ ਹੈ। ਨੈਸ਼ਨਲ ਸੈਂਟਰ ਫਾਰ ਸੀਸਮੌਲੋਜੀ (ਐਨ.ਸੀ.ਐਸ.) ਦੇ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਰਿਕਟਰ ਸਕੇਲ 'ਤੇ 6.0 ਤੀਬਰਤਾ ਦਾ ਭੂਚਾਲ ਆਇਆ ਹੈ। ਭੂਚਾਲ 10 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ।

Ad Position 22
No active advertisement
ਪਿਛਲੀ ਖ਼ਬਰ ਗੁਜਰਾਤ ਦਾ ਸੂਰਤ ਦੇਸ਼ ਦਾ ਪਹਿਲਾ ਸ਼ਹਿਰ ਬਣਿਆ ਜਿੱਥੇ ਇਲੈਕਟ੍ਰਿਕ ਬੱਸਾਂ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ 25 ਓ.ਟੀ.ਟੀ. ਐਪਸ ਬੈਨ
Ad Position 24