28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2025

ਕਾਰਗਿਲ ਵਿਜੇ ਦਿਵਸ 'ਤੇ ਚੀਫ ਆਫ ਆਰਮੀ ਤੇ ਚੀਫ ਡਿਫੈਂਸ ਸਟਾਫ ਵਲੋਂ ਸ਼ਹੀਦਾਂ ਦੀਆਂ ਸਮਾਰਕਾਂ 'ਤੇ ਸਲਾਮੀ ਦੇ ਕੇ ਸ਼ਰਧਾਂਜਲੀ

ਨਵੀਂ ਦਿੱਲੀ, 26 ਜੁਲਾਈ-ਕਾਰਗਿਲ ਵਿਜੇ ਦਿਵਸ ਉਤੇ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ, ਚੀਫ਼...

Ad Position 21
No active advertisement
ਅਜੀਤ ਡੈਸਕ 26-07-2025

ਨਵੀਂ ਦਿੱਲੀ, 26 ਜੁਲਾਈ-ਕਾਰਗਿਲ ਵਿਜੇ ਦਿਵਸ ਉਤੇ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ, ਚੀਫ਼ ਆਫ਼ ਆਰਮੀ ਸਟਾਫ਼ ਜਨਰਲ ਉਪੇਂਦਰ ਦਿਵੇਦੀ, ਚੀਫ਼ ਆਫ਼ ਏਅਰ ਸਟਾਫ਼ ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ ਅਤੇ ਚੀਫ਼ ਆਫ਼ ਨੇਵਲ ਸਟਾਫ਼ ਐਡਮਿਰਲ ਦਿਨੇਸ਼ ਕੇ ਤ੍ਰਿਪਾਠੀ ਨੇ 1999 ਵਿਚ ਕਾਰਗਿਲ ਯੁੱਧ ਦੌਰਾਨ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਅੱਜ 26ਵਾਂ ਕਾਰਗਿਲ ਵਿਜੇ ਦਿਵਸ ਹੈ। 

ਦੱਸ ਦਈਏ ਕਿ ਭਾਰਤੀ ਹਵਾਈ ਸੈਨਾ ਨੇ ਵੀ ਟਵੀਟ ਕੀਤਾ ਕਿ ਭਾਰਤੀ ਹਵਾਈ ਸੈਨਾ ਕਾਰਗਿਲ ਯੁੱਧ ਦੇ ਬਹਾਦਰ ਯੋਧਿਆਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਦੀ ਹੈ। ਉਨ੍ਹਾਂ ਦੀ ਹਿੰਮਤ, ਕੁਰਬਾਨੀ ਅਤੇ ਅਤੁੱਟ ਇਰਾਦਾ ਇਕ ਰਾਸ਼ਟਰ ਨੂੰ ਇਕਜੁੱਟ ਹੋਣ ਲਈ ਪ੍ਰੇਰਿਤ ਕਰਦਾ ਰਹਿੰਦਾ ਹੈ।

Ad Position 22
No active advertisement
ਪਿਛਲੀ ਖ਼ਬਰ ਕਾਰਗਿਲ ਵਿਜੇ ਦਿਵਸ 'ਤੇ PM ਨਰਿੰਦਰ ਮੋਦੀ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਅਗਲੀ ਖ਼ਬਰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਕਾਰਗਿਲ ਵਿਜੇ ਦਿਵਸ 'ਤੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ
Ad Position 24