27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2025

ਕੰਬੋਡੀਆ 'ਚ ਭਾਰਤੀ ਦੂਤਾਵਾਸ ਵਲੋਂ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ

ਨਵੀਂ ਦਿੱਲੀ, 26 ਜੁਲਾਈ-ਕੰਬੋਡੀਆ ਵਿਚ ਭਾਰਤੀ ਦੂਤਾਵਾਸ ਨੇ ਦੇਸ਼ ਵਿਚ ਰਹਿ ਰਹੇ ਭਾਰਤੀ ਨਾਗਰਿਕਾਂ ਲਈ ਇਕ...

Ad Position 21
No active advertisement
ਅਜੀਤ ਡੈਸਕ 26-07-2025

ਨਵੀਂ ਦਿੱਲੀ, 26 ਜੁਲਾਈ-ਕੰਬੋਡੀਆ ਵਿਚ ਭਾਰਤੀ ਦੂਤਾਵਾਸ ਨੇ ਦੇਸ਼ ਵਿਚ ਰਹਿ ਰਹੇ ਭਾਰਤੀ ਨਾਗਰਿਕਾਂ ਲਈ ਇਕ ਸਲਾਹ ਜਾਰੀ ਕੀਤੀ ਹੈ। ਦੱਸ ਦਈਏ ਕਿ ਇਥੇ ਯੁੱਧ ਦੇ ਚਲਦਿਆਂ ਇਹ ਫੈਸਲਾ ਲਿਆ ਗਿਆ ਹੈ ਤੇ ਕੰਬੋਡੀਆ ਦੇ ਅਧਿਕਾਰੀਆਂ ਨੇ ਥਾਈਲੈਂਡ ਨਾਲ ਲੜਾਈ ਵਿਚ 12 ਨਵੀਆਂ ਮੌਤਾਂ ਦੀ ਰਿਪੋਰਟ ਦਿੱਤੀ ਹੈ, ਜਿਸ ਨਾਲ ਕੁੱਲ ਮੌਤਾਂ ਦੀ ਗਿਣਤੀ 32 ਹੋ ਗਈ ਹੈ।

 

Ad Position 22
No active advertisement
ਪਿਛਲੀ ਖ਼ਬਰ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਕਾਰਗਿਲ ਯੁੱਧ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਗਲੀ ਖ਼ਬਰ ਮੰਤਰੀ ਮਨਸੁਖ ਮਾਂਡਵੀਆ ਵਲੋਂ ਕਾਰਗਿਲ ਯੁੱਧ ਦੌਰਾਨ ਸ਼ਹੀਦ ਜਵਾਨਾਂ ਨੂੰ ਸਮਾਰਕ 'ਤੇ ਸ਼ਰਧਾਂਜਲੀ
Ad Position 24