27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2025

ਸੁਰੱਖਿਆ ਬਲਾਂ ਨਾਲ ਹੋਏ ਮੁਬਾਬਲੇ 'ਚ 3 ਨਕਸਲੀ ਢੇਰ

ਗੁਮਲਾ (ਝਾਰਖੰਡ), 26 ਜੁਲਾਈ-ਝਾਰਖੰਡ ਦੇ ਗੁਮਲਾ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਈ ਗੋਲੀਬਾਰੀ...

Ad Position 21
No active advertisement
ਅਜੀਤ ਡੈਸਕ 26-07-2025

ਗੁਮਲਾ (ਝਾਰਖੰਡ), 26 ਜੁਲਾਈ-ਝਾਰਖੰਡ ਦੇ ਗੁਮਲਾ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਈ ਗੋਲੀਬਾਰੀ ਵਿਚ ਤਿੰਨ ਨਕਸਲੀ ਮਾਰੇ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮਾਰੇ ਗਏ ਸਾਰੇ ਸੀ.ਪੀ.ਆਈ. (ਮਾਓਵਾਦੀ) ਦੇ ਇਕ ਵੱਖਰਾ ਸਮੂਹ ਜੇ.ਜੇ.ਐਮ.ਪੀ. ਨਾਲ ਸਬੰਧਿਤ ਸਨ। ਉਨ੍ਹਾਂ ਅੱਗੇ ਕਿਹਾ ਕਿ ਇਹ ਮੁਕਾਬਲਾ ਸਵੇਰੇ ਘਗਰਾ ਵਿਖੇ ਹੋਇਆ। ਝਾਰਖੰਡ ਪੁਲਿਸ ਦੇ ਆਈ.ਜੀ. (ਆਪਰੇਸ਼ਨ) ਮਾਈਕਲ ਐਸ. ਰਾਜ ਨੇ ਪੀ.ਟੀ.ਆਈ. ਨੂੰ ਦੱਸਿਆ ਕਿ ਕਾਰਵਾਈ ਅਜੇ ਵੀ ਜਾਰੀ ਹੈ।  

Ad Position 22
No active advertisement
ਪਿਛਲੀ ਖ਼ਬਰ ਖੇਲੋ ਇੰਡੀਆ ਦੇ ਐਥਲੀਟਾਂ ਕੁਸ਼ਲ ਤੇ ਪਰਨੀਤ ਕੌਰ ਨੇ ਪਹਿਲਾ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਕਾਰਗਿਲ ਵਿਜੇ ਦਿਵਸ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ
Ad Position 24