27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2025

ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਵਲੋਂ ਸੁਖਪਾਲ ਖਹਿਰਾ ਨੂੰ ਮਾਨਹਾਨੀ ਦਾ ਲੀਗਲ ਨੋਟਿਸ ਭੇਜਿਆ

ਚੰਡੀਗੜ੍ਹ, 26 ਜੁਲਾਈ (ਸੰਦੀਪ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਰਾਜਬੀਰ...

Ad Position 21
No active advertisement
ਅਜੀਤ ਡੈਸਕ 26-07-2025

ਚੰਡੀਗੜ੍ਹ, 26 ਜੁਲਾਈ (ਸੰਦੀਪ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਵਲੋਂ ਕਾਂਗਰਸ ਨੇਤਾ ਸੁਖਪਾਲ ਖਹਿਰਾ ਨੂੰ ਮਾਨਹਾਨੀ ਦਾ ਲੀਗਲ ਨੋਟਿਸ ਭੇਜਿਆ ਗਿਆ ਹੈ। ਨੋਟਿਸ ਵਿਚ ਸੁਖਪਾਲ ਖਹਿਰਾ ਨੂੰ 72 ਘੰਟਿਆਂ ਅੰਦਰ ਲਿਖਤੀ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ। ਖਹਿਰਾ ਨੇ ਰਾਜਬੀਰ ਸਿੰਘ ‘ਤੇ ਝੂਠੇ ਤੇ ਬੇਬੁਨਿਆਦ ਇਲਜ਼ਾਮ ਲਗਾਏ ਸਨ। ਜੇਕਰ ਸੁਖਪਾਲ ਖਹਿਰਾ ਸੋਮਵਾਰ ਤੱਕ ਮੁਆਫ਼ੀ ਨਹੀਂ ਮੰਗਦੇ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ। 

Ad Position 22
No active advertisement
ਪਿਛਲੀ ਖ਼ਬਰ ਵਿੱਤ ਮੰਤਰੀ ਨਾਲ ਮੀਟਿੰਗ ਬੇਸਿੱਟਾ ਰਹੀ ਤਾਂ ਕਰਾਂਗੇ ਅਣਮਿੱਥੇ ਸਮੇਂ ਦੀ ਹੜਤਾਲ - ਜੋਧ ਸਿੰਘ ਅਗਲੀ ਖ਼ਬਰ ਪਿੰਡ ਚੰਨਣਵਾਲ 'ਚ ਨਸ਼ੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਮੌਤ
Ad Position 24