27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2025

ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਵਲੋਂ ਪ੍ਰੈਸ ਕਾਨਫਰੰਸ

ਚੰਡੀਗੜ੍ਹ, 26 ਜੁਲਾਈ-ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ...

Ad Position 21
No active advertisement
ਅਜੀਤ ਡੈਸਕ 26-07-2025

ਚੰਡੀਗੜ੍ਹ, 26 ਜੁਲਾਈ-ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕੁਝ ਧਾਰਮਿਕ ਮੁੱਦੇ ਲਗਾਤਾਰ ਚੱਲ ਰਹੇ ਹਨ ਜਿਨ੍ਹਾਂ ਵਿਚ ਮਾਮਲੇ ਦੁਬਾਰਾ ਸਾਹਮਣੇ ਆ ਰਹੇ ਹਨ। ਸ਼੍ਰੀਨਗਰ ਸਮਾਗਮ ਪੰਜਾਬ ਸਰਕਾਰ ਵਲੋਂ ਆਯੋਜਿਤ ਕੀਤਾ ਗਿਆ ਸੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਨੋਟਿਸ ਲਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸੀ.ਐਮ. ਮਾਨ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਪਾਈ ਪੋਸਟ 'ਤੇ ਤੰਜ ਕੱਸੇ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵਲੋਂ ਮੰਤਰੀ ਹਰਜੋਤ ਸਿੰਘ ਬੈਂਸ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜ਼ਫਰ ਨੂੰ ਕੀਤਾ ਤਲਬ
Ad Position 24