27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2025

ਪੰਜਾਬ ਸਰਕਾਰ ਵਲੋਂ ਵਾਤਾਵਰਣ ਵਿਭਾਗ 'ਚ ਵੱਡੀ ਪੱਧਰ 'ਤੇ ਵਾਤਾਵਰਣ ਇੰਜੀਨੀਅਰਾਂ ਦੇ ਤਬਾਦਲੇ

ਚੰਡੀਗੜ੍ਹ, 26 ਜੁਲਾਈ-ਪੰਜਾਬ ਸਰਕਾਰ ਵਲੋਂ ਵਾਤਾਵਰਣ ਵਿਭਾਗ 'ਚ ਵੱਡੀ ਪੱਧਰ 'ਤੇ ਵਾਤਾਵਰਣ ਇੰਜੀਨੀਅਰਾਂ...

Ad Position 21
No active advertisement
ਅਜੀਤ ਡੈਸਕ 26-07-2025

ਚੰਡੀਗੜ੍ਹ, 26 ਜੁਲਾਈ-ਪੰਜਾਬ ਸਰਕਾਰ ਵਲੋਂ ਵਾਤਾਵਰਣ ਵਿਭਾਗ 'ਚ ਵੱਡੀ ਪੱਧਰ 'ਤੇ ਵਾਤਾਵਰਣ ਇੰਜੀਨੀਅਰਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿਚ ਸੀਨੀਅਰ ਵਾਤਾਵਰਣ ਇੰਜੀਨੀਅਰ, ਵਾਤਾਵਰਣ ਇੰਜੀਨੀਅਰ, ਸਹਾਇਕ ਵਾਤਾਵਰਣ ਇੰਜੀਨੀਅਰ, ਜੂਨੀਅਰ ਵਾਤਾਵਰਣ ਇੰਜੀਨੀਅਰ, ਸਹਾਇਕ ਵਿਗਿਆਨਕ ਅਫਸਰ, ਜੂਨੀਅਰ ਵਿਗਿਆਨਕ ਅਫਸਰ ਹਨ।

 

Ad Position 22
No active advertisement
ਪਿਛਲੀ ਖ਼ਬਰ ਸਰਕਾਰਾਂ ਵਲੋਂ ਬੇਜ਼ੁਬਾਨ ਪਸ਼ੂਆਂ ਨਾਲ ਵਾਪਰ ਰਹੀਆਂ ਘਟਨਾਵਾਂ ਨਾਲ ਜਾ ਰਹੀਆਂ ਅਜਾਈਂ ਜਾਨਾਂ ਬਚਾਈਆਂ ਜਾਣ - ਪ੍ਰੋ. ਬਡੂੰ... ਅਗਲੀ ਖ਼ਬਰ ਸੀ.ਈ.ਟੀ. ਪੇਪਰ 'ਤੇ ਸਾਰੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ - ਮੁੱਖ ਮੰਤਰੀ ਨਾਇਬ ਸਿੰਘ ਸੈਣੀ
Ad Position 24