27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2025

ਕੰਗਣਾ ਰਣੌਤ ਦੇ ਵਿਵਾਦਿਤ ਬਿਆਨ ਤੋਂ ਭਾਜਪਾ ਨੇ ਕੀਤਾ ਕਿਨਾਰਾ

ਜਲੰਧਰ, 26 ਜੁਲਾਈ - ਹਿਮਾਚਲ ਦੀ ਮੰਡੀ ਦੀ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਕਸਰ ਆਪਣੇ ਬਿਆਨਾਂ ਨੂੰ ਲੈ ਕੇ ਵਿਵਾਦਾਂ ਵਿਚ ਰਹਿੰਦੀ ਹੈ। ਹੁਣ ਕੰਗਨਾ ਨੇ ਕੱਲ੍ਹ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ...

Ad Position 21
No active advertisement
ਅਜੀਤ ਡੈਸਕ 26-07-2025

ਜਲੰਧਰ, 26 ਜੁਲਾਈ - ਹਿਮਾਚਲ ਦੀ ਮੰਡੀ ਦੀ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਕਸਰ ਆਪਣੇ ਬਿਆਨਾਂ ਨੂੰ ਲੈ ਕੇ ਵਿਵਾਦਾਂ ਵਿਚ ਰਹਿੰਦੀ ਹੈ। ਹੁਣ ਕੰਗਨਾ ਨੇ ਕੱਲ੍ਹ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਬਾਰੇ ਇਕ ਵਿਵਾਦਤ ਬਿਆਨ ਦਿੱਤਾ ਹੈ, ਜਿਸ ਨੇ ਰਾਜਨੀਤਿਕ ਗਲਿਆਰਿਆਂ ਵਿਚ ਹਲਚਲ ਮਚਾ ਦਿੱਤੀ ਹੈ। ਦਰਅਸਲ, ਕੰਗਨਾ ਨੇ ਕਿਹਾ ਕਿ ਪਾਕਿਸਤਾਨ ਤੋਂ ਨਸ਼ਾ ਪੰਜਾਬ ਰਾਹੀਂ ਹਿਮਾਚਲ ਵਿਚ ਪ੍ਰਦੇਸ਼ ਆਉਂਦਾ ਹੈ।

ਇਸ ਮਾਮਲੇ 'ਤੇ, ਪੰਜਾਬ ਦੇ ਜਲੰਧਰ ਤੋਂ ਸਾਬਕਾ ਕੈਨਨਿਟ ਮੰਤਰੀ ਮਨੋਰੰਜਨ ਕਾਲੀਆ ਦਾ ਇਕ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕੰਗਨਾ ਦੇ ਵਿਵਾਦਪੂਰਨ ਬਿਆਨ ਬਾਰੇ ਕਿਹਾ ਕਿ ਇਹ ਉਨ੍ਹਾਂ ਦੀ ਨਿੱਜੀ ਰਾਏ ਹੈ, ਭਾਜਪਾ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਕੰਗਨਾ ਨੂੰ ਧਿਆਨ ਨਾਲ ਸੋਚ-ਸਮਝ ਕੇ ਬਿਆਨ ਦੇਣਾ ਚਾਹੀਦਾ ਹੈ।

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਨੇ ਆਪਣੇ ਜੱਦੀ ਪਿੰਡ ਚੰਨਣਵਾਲ ਵਿਖੇ ਦੋ ਏਕੜ ਜ਼ਮੀਨ 'ਚ ਲਾਇਆ ਜੰਗਲ ਅਗਲੀ ਖ਼ਬਰ 350 ਸਾਲਾ ਸ਼ਹੀਦੀ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਦੀ ਯੂ.ਐਨ ਓ. ਤੋਂ ਕਰਾਂਗੇ ਮੰਗ - ਐਡਵੋਕੇਟ ਧਾਮੀ
Ad Position 24