26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2025

ਰਿਪਬਲਿਕ ਸਕੁਏਅਰ ਵਿਖੇ ਮਾਲਦੀਵ ਦੇ 60ਵੇਂ ਆਜ਼ਾਦੀ ਦਿਵਸ ਦੇ ਜਸ਼ਨ, ਪ੍ਰਧਾਨ ਮੰਤਰੀ ਮੋਦੀ ਗੈਸਟ ਆਫ਼ ਆਨਰ ਵਜੋਂ ਹੋ ਰਹੇ ਨੇ ਸ਼ਾਮਲ

ਮਾਲੇ 26 ਜੁਲਾਈ - ਮਾਲਦੀਵ ਦੇ 60ਵੇਂ ਆਜ਼ਾਦੀ ਦਿਵਸ ਦੇ ਜਸ਼ਨ ਮਾਲੇ ਦੇ ਰਿਪਬਲਿਕ ਸਕੁਏਅਰ ਵਿਖੇ ਚੱਲ ਰਹੇ ਹਨ।ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਗੈਸਟ ਆਫ਼ ਆਨਰ' ਵਜੋਂ ਇਸ ਜਸ਼ਨ...

Ad Position 21
No active advertisement
ਅਜੀਤ ਡੈਸਕ 26-07-2025

ਮਾਲੇ 26 ਜੁਲਾਈ - ਮਾਲਦੀਵ ਦੇ 60ਵੇਂ ਆਜ਼ਾਦੀ ਦਿਵਸ ਦੇ ਜਸ਼ਨ ਮਾਲੇ ਦੇ ਰਿਪਬਲਿਕ ਸਕੁਏਅਰ ਵਿਖੇ ਚੱਲ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਗੈਸਟ ਆਫ਼ ਆਨਰ' ਵਜੋਂ ਇਸ ਜਸ਼ਨ ਵਿਚ ਸ਼ਾਮਲ ਹੋ ਰਹੇ ਹਨ। ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਵੀ ਮੌਜੂਦ ਹਨ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਭਾਰਤ ਅਤੇ ਮਾਲਦੀਵ ਵਿਚਕਾਰ ਕਈ ਮਹੱਤਵਪੂਰਨ ਸਮਝੌਤਿਆਂ 'ਤੇ ਦਸਤਖਤ ਕੀਤੇ ਗਏ। ਇਨ੍ਹਾਂ ਸਮਝੌਤਿਆਂ ਦੇ ਤਹਿਤ, ਭਾਰਤ ਮਾਲਦੀਵ ਨੂੰ 4,850 ਕਰੋੜ ਰੁਪਏ ਦਾ ਕਰਜ਼ਾ ਦੇਵੇਗਾ ਅਤੇ ਇੱਕ ਮੁਕਤ ਵਪਾਰ ਸਮਝੌਤਾ ਵੀ ਜਲਦੀ ਹੀ ਅੰਤਿਮ ਰੂਪ ਦਿੱਤਾ ਜਾਵੇਗਾ। ਇਸ ਲਈ ਦੋਵਾਂ ਦੇਸ਼ਾਂ ਵਿਚਕਾਰ ਇਕ ਸਮਝੌਤਾ ਹੋ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੱਢੀ ਜਾਗਰੂਕਤਾ ਰੈਲੀ ਅਗਲੀ ਖ਼ਬਰ ਚਿੰਤਪੁਰਨੀ ਦੇ ਦਰਸ਼ਨ ਕਰਨ ਆਏ ਸੁਲਤਾਨਪੁਰ ਲੋਧੀ ਦੇ ਸ਼ਰਧਾਲੂ ਦੀ ਮੌਤ
Ad Position 24