26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2025

ਹੈਰੋਇਨ ਸਮੇਤ ਇਕ ਕਾਬੂ

ਗਾਵਾਂ (ਅੰਮ੍ਰਿਤਸਰ), 26 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਵੱਡੀ ਸਫਲਤਾ ਹਾਸਿਲ ਕਰਦਿਆਂ...

Ad Position 21
No active advertisement
ਅਜੀਤ ਡੈਸਕ 26-07-2025

ਚੋਗਾਵਾਂ (ਅੰਮ੍ਰਿਤਸਰ), 26 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਵੱਡੀ ਸਫਲਤਾ ਹਾਸਿਲ ਕਰਦਿਆਂ ਇੱਕ ਕਿਲੋ ਹੈਰੋਇਨ ਅਤੇ ਮੋਟਰ ਸਾਈਕਲ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦੀ ਖ਼ਬਰ ਹੈ।

ਇਸ ਸੰਬੰਧੀ ਇੰਦਰਜੀਤ ਸਿੰਘ ਡੀ.ਐਸ.ਪੀ. ਰਾਜਾਸਾਂਸੀ ਨੇ ਦੱਸਿਆ ਕਿ ਥਾਣਾ ਲੋਪੋਕੇ ਦੇ ਮੁਖੀ ਹਿਮਾਂਸ਼ੂ ਭਗਤ ਤੇ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪਿੰਡ ਸੌੜੀਆ ਤੋਂ ਹਰਪ੍ਰੀਤ ਸਿੰਘ ਉਰਫ ਬੱਬੂ ਨੂੰ ਇਕ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਸ ਸੰਬੰਧੀ ਉਕਤ ਦੋਸ਼ੀ ਦੇ ਖ਼ਿਲਾਫ਼ ਥਾਣਾ ਲੋਪੋਕੇ ਵਿਖੇ ਐਨ.ਡੀ.ਪੀ.ਐਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ।ਉਕਤ ਦੋਸ਼ੀ ਦੇ ਫਾਰਵਰਡ ਅਤੇ ਬੈਕਵਰਡ ਲਿੰਕਾ ਨੂੰ ਚੰਗੀ ਤਰ੍ਹਾ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਉਸ ਖ਼ਿਲਾਫ਼ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ 101236 ਏਕੜ ਝੋਨੇ ਦੀ ਸਿੱਧੀ ਬਿਜਾਈ ਕਰਕੇ ਫ਼ਾਜ਼ਿਲਕਾ ਜ਼ਿਲ੍ਹਾ ਰਿਹਾ ਹੁਣ ਤੱਕ ਸੂਬੇ ‘ਚ ਮੋਹਰੀ - ਮੁੱਖ ਖੇਤੀਬਾੜੀ ਅਫ਼ਸਰ ਅਗਲੀ ਖ਼ਬਰ ਵਿਦਿਆਰਥੀਆਂ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੱਢੀ ਜਾਗਰੂਕਤਾ ਰੈਲੀ
Ad Position 24