26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2025

ਪੁਲਿਸ ਦੀ ਗੋਲੀ ਲੱਗਣ ਨਾਲ ਬਦਮਾਸ਼ ਜ਼ਖ਼ਮੀ

ਵੇਰਕਾ (ਅੰਮ੍ਰਿਤਸਰ), 26 ਜੁਲਾਈ (ਪਰਮਜੀਤ ਸਿੰਘ ਬੱਗਾ) - ਫਿਰੌਤੀਆਂ ਮੰਗਣ ਦੇ ਮਾਮਲੇ ਵਿਚ ਪਹਿਲਾਂ ਤੋ ਗ੍ਰਿਫ਼ਤਾਰ ਕੀਤੇ ਕਥਿਤ ਤਿੰਨ ਬਦਮਾਸ਼ਾ ਦੇ ਚੱਲ ਰਹੇ ਰਿਮਾਂਡ ਦੌਰਾਨ ਅੱਜ ਵੇਰਕਾ ਬਾਈਪਾਸ ਨੇੜੇ ਹਥਿਆਰ ਦੀ ਬਰਾਮਦਗੀ ਲਈ...

Ad Position 21
No active advertisement
ਅਜੀਤ ਡੈਸਕ 26-07-2025

ਵੇਰਕਾ (ਅੰਮ੍ਰਿਤਸਰ), 26 ਜੁਲਾਈ (ਪਰਮਜੀਤ ਸਿੰਘ ਬੱਗਾ) - ਫਿਰੌਤੀਆਂ ਮੰਗਣ ਦੇ ਮਾਮਲੇ ਵਿਚ ਪਹਿਲਾਂ ਤੋ ਗ੍ਰਿਫ਼ਤਾਰ ਕੀਤੇ ਕਥਿਤ ਤਿੰਨ ਬਦਮਾਸ਼ਾ ਦੇ ਚੱਲ ਰਹੇ ਰਿਮਾਂਡ ਦੌਰਾਨ ਅੱਜ ਵੇਰਕਾ ਬਾਈਪਾਸ ਨੇੜੇ ਹਥਿਆਰ ਦੀ ਬਰਾਮਦਗੀ ਲਈ ਲਿਆਂਦਾ ਗਿਆ ਇਕ ਬਦਮਾਸ਼ ਅਮਨਦੀਪ ਸਿੰਘ ਏ.ਐਸ.ਆਈ. ਦਾ ਪਿਸਤੌਲ ਖੋਹਣ ਦੌਰਾਨ ਹੋਈ ਹੱਥੋਪਾਈ ਦੌਰਾਨ ਪੁਲਿਸ ਦੀ ਗੋਲੀ ਲੱਗਣ ਨਾਲ ਬਦਮਾਸ਼ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਉਕਤ ਮਾਮਲੇ ਵਿਚ ਕੁੱਝ ਦੇਰ ਤੱਕ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਪੂਰੇ ਮਾਮਲੇ ਦਾ ਖ਼ੁਲਾਸਾ ਕੀਤਾ ਜਾਵੇਗਾ। ਫਿਲਹਾਲ ਘਟਨਾ ਵਾਲੀ ਥਾਂ ਤੇ ਪੁਲਿਸ ਨੇ ਇਲਾਕੇ ਨੂੰ ਸੀਲ ਕਰਕੇ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

 

Ad Position 22
No active advertisement
ਪਿਛਲੀ ਖ਼ਬਰ ਪਿਸਤੌਲ ਅਤੇ ਮੈਗਜ਼ੀਨ ਸਮੇਤ 02 ਦੋਸ਼ੀ ਗ੍ਰਿਫਤਾਰ ਅਗਲੀ ਖ਼ਬਰ 101236 ਏਕੜ ਝੋਨੇ ਦੀ ਸਿੱਧੀ ਬਿਜਾਈ ਕਰਕੇ ਫ਼ਾਜ਼ਿਲਕਾ ਜ਼ਿਲ੍ਹਾ ਰਿਹਾ ਹੁਣ ਤੱਕ ਸੂਬੇ ‘ਚ ਮੋਹਰੀ - ਮੁੱਖ ਖੇਤੀਬਾੜੀ ਅਫ਼ਸਰ
Ad Position 24