26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2025

ਮਾਲਦੀਵ ਦੇ ਮਾਲੇ ਵਿਚ ਪ੍ਰਵਾਸੀ ਭਾਰਤੀਆਂ ਨੂੰ ਮਿਲੇ ਪ੍ਰਧਾਨ ਮੰਤਰੀ ਮੋਦੀ

ਮਾਲੇ, 26 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਲਦੀਵ ਦੇ ਮਾਲੇ ਵਿਚ ਪ੍ਰਵਾਸੀ ਭਾਰਤੀਆਂ ਨੂੰ ਮਿਲੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਅੱਜ ਮਾਲਦੀਵ ਦਾ 60ਵਾਂ ਆਜ਼ਾਦੀ...

Ad Position 21
No active advertisement
ਅਜੀਤ ਡੈਸਕ 26-07-2025

ਮਾਲੇ, 26 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਲਦੀਵ ਦੇ ਮਾਲੇ ਵਿਚ ਪ੍ਰਵਾਸੀ ਭਾਰਤੀਆਂ ਨੂੰ ਮਿਲੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਅੱਜ ਮਾਲਦੀਵ ਦਾ 60ਵਾਂ ਆਜ਼ਾਦੀ ਦਿਵਸ ਸਮਾਰੋਹ ਮਾਲੇ ਦੇ ਰਿਪਬਲਿਕ ਸਕੁਏਅਰ ਵਿਖੇ ਹੋਇਆ। ਸਮਾਰੋਹ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਗੈਸਟ ਆਫ਼ ਆਨਰ' ਵਜੋਂ ਸ਼ਾਮਲ ਹੋਏ।

ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਵੀ ਉਨ੍ਹਾਂ ਨਾਲ ਮੌਜੂਦ ਸਨ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦਾ ਇਸ ਬਹੁਤ ਮਹੱਤਵਪੂਰਨ ਇਤਿਹਾਸਕ ਮੌਕੇ 'ਤੇ ਮਾਲਦੀਵ ਆਉਣ ਦੇ ਉਨ੍ਹਾਂ ਸੱਦੇ ਨੂੰ ਸਵੀਕਾਰ ਕਰਨ ਲਈ ਮਾਲਦੀਵ ਵਾਸੀਆਂ ਵਲੋਂ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ 'ਆਪ' ਵਲੋਂ ਹਰਮੀਤ ਸਿੰਘ ਸੰਧੂ ਵਿਧਾਨ ਸਭਾ ਹਲਕਾ ਤਰਨਤਾਰਨ ਇੰਚਾਰਜ ਨਿਯੁਕਤ ਅਗਲੀ ਖ਼ਬਰ ਉਮਰ ਅਬਦੁੱਲਾ ਵਲੋਂ ਵਿਜੇ ਦਿਵਸ ਮੌਕੇ 'ਤੇ ਕਾਨੂੰਨੀ ਸਹਾਇਤਾ ਨਿਯਮਾਂ ਵਿਚ ਸੋਧ ਕਰਨ ਦੀ ਪਹਿਲ ਦੀ ਸ਼ਲਾਘਾ
Ad Position 24