25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2025

ਸੁਪਰੀਮ ਕੋਰਟ 28 ਜੁਲਾਈ ਨੂੰ ਕਰੇਗਾ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਦੀ ਪਟੀਸ਼ਨ 'ਤੇ ਸੁਣਵਾਈ

ਨਵੀਂ ਦਿੱਲੀ, 26 ਜੁਲਾਈ - ਸੁਪਰੀਮ ਕੋਰਟ 28 ਜੁਲਾਈ ਨੂੰ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਦੀ ਪਟੀਸ਼ਨ 'ਤੇ ਸੁਣਵਾਈ ਕਰੇਗਾ, ਜਿਸ ਵਿਚ ਤਿੰਨ ਜੱਜਾਂ ਦੀ ਅੰਦਰੂਨੀ ਜਾਂਚ ਕਮੇਟੀ...

Ad Position 21
No active advertisement
ਅਜੀਤ ਡੈਸਕ 26-07-2025

ਨਵੀਂ ਦਿੱਲੀ, 26 ਜੁਲਾਈ - ਸੁਪਰੀਮ ਕੋਰਟ 28 ਜੁਲਾਈ ਨੂੰ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਦੀ ਪਟੀਸ਼ਨ 'ਤੇ ਸੁਣਵਾਈ ਕਰੇਗਾ, ਜਿਸ ਵਿਚ ਤਿੰਨ ਜੱਜਾਂ ਦੀ ਅੰਦਰੂਨੀ ਜਾਂਚ ਕਮੇਟੀ ਦੀ ਰਿਪੋਰਟ ਅਤੇ ਸਾਬਕਾ ਸੀਜੇਆਈ ਸੰਜੀਵ ਖੰਨਾ ਦੀ ਉਨ੍ਹਾਂ ਵਿਰੁੱਧ ਮਹਾਂਦੋਸ਼ ਦੀ ਕਾਰਵਾਈ ਸ਼ੁਰੂ ਕਰਨ ਦੀ ਸਿਫ਼ਾਰਸ਼ ਨੂੰ ਚੁਣੌਤੀ ਦਿੱਤੀ ਗਈ ਹੈ।

ਜਸਟਿਸ ਵਰਮਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਆਪਣੇ ਨਤੀਜੇ ਦੇਣ ਤੋਂ ਪਹਿਲਾਂ ਅੰਦਰੂਨੀ ਜਾਂਚ ਕਮੇਟੀ ਦੁਆਰਾ ਜਵਾਬ ਦੇਣ ਦਾ ਉਚਿਤ ਮੌਕਾ ਨਹੀਂ ਦਿੱਤਾ ਗਿਆ ਸੀ।

ਇਹ ਨਕਦੀ ਕਥਿਤ ਤੌਰ 'ਤੇ ਫਾਇਰ ਟੈਂਡਰਾਂ ਨੂੰ 14 ਮਾਰਚ ਨੂੰ ਉਨ੍ਹਾਂ ਦੇ ਦਿੱਲੀ ਸਥਿਤ ਨਿਵਾਸ ਸਥਾਨ 'ਤੇ ਅੱਗ ਲੱਗਣ 'ਤੇ ਮਿਲੀ ਸੀ, ਜਦੋਂ ਉਹ ਦਿੱਲੀ ਹਾਈ ਕੋਰਟ ਦੇ ਜੱਜ ਸਨ। ਜੱਜ ਉਨ੍ਹਾਂ ਦੇ ਘਰ ਮੌਜੂਦ ਨਹੀਂ ਸਨ।

Ad Position 22
No active advertisement
ਪਿਛਲੀ ਖ਼ਬਰ ਮਾਲਦੀਵ ਦੌਰੇ ਦੀ ਸਮਾਪਤੀ ਤੋਂ ਬਾਅਦ, ਤਾਮਿਲਨਾਡੂ ਦੇ ਥੂਥੁਕੁੜੀ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਤਾਮਿਲਨਾਡੂ : ਪ੍ਰਧਾਨ ਮੰਤਰੀ ਮੋਦੀ ਵਲੋਂ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
Ad Position 24