24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2025

ਛੱਤੀਸਗੜ੍ਹ : ਸੁਰੱਖਿਆ ਬਲਾਂ ਨਾਲ ਮੁੱਠਭੇੜ 'ਚ 4 ਮਾਓਵਾਦੀ ਢੇਰ

ਬੀਜਾਪੁਰ (ਛੱਤੀਸਗੜ੍ਹ), 26 ਜੁਲਾਈ - ਛੱਤੀਸਗੜ੍ਹ ਦੇ ਬੀਜਾਪੁਰ ਵਿਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 4 ਮਾਓਵਾਦੀਆਂ ਨੂੰ ਢੇਰ ਕਰ ਦਿੱਤਾ। ਆਈ.ਜੀ.ਬਸਤਰ, ਪੀ ਸੁੰਦਰਰਾਜ ਨੇ ਕਿਹਾ ਕਿ 4 ਮਾਓਵਾਦੀਆਂ...

Ad Position 21
No active advertisement
ਅਜੀਤ ਡੈਸਕ 26-07-2025

ਬੀਜਾਪੁਰ (ਛੱਤੀਸਗੜ੍ਹ), 26 ਜੁਲਾਈ - ਛੱਤੀਸਗੜ੍ਹ ਦੇ ਬੀਜਾਪੁਰ ਵਿਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 4 ਮਾਓਵਾਦੀਆਂ ਨੂੰ ਢੇਰ ਕਰ ਦਿੱਤਾ। ਆਈ.ਜੀ.ਬਸਤਰ, ਪੀ ਸੁੰਦਰਰਾਜ ਨੇ ਕਿਹਾ ਕਿ 4 ਮਾਓਵਾਦੀਆਂ ਦੀਆਂ ਲਾਸ਼ਾਂ ਬਰਾਮਦ ਕੲ ਲਈਆਂ ਗਈਆਂ ਹਨ। ਮੌਕੇ ਤੋਂ ਵੱਡੀ ਮਾਤਰਾ ਵਿੱਚ ਹਥਿਆਰ, ਜਿਨ੍ਹਾਂ ਵਿਚ ਆਈਐਨਐਸਏਐਸ ਅਤੇ ਐਸਐਲਆਰ ਰਾਈਫਲਾਂ ਸ਼ਾਮਲ ਹਨ, ਬਰਾਮਦ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਦੱਖਣ-ਪੱਛਮੀ ਖੇਤਰ ਵਿਚ ਮਾਓਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੂੰ ਨਕਸਲ ਵਿਰੋਧੀ ਕਾਰਵਾਈ ਲਈ ਭੇਜਿਆ ਗਿਆ ਸੀ। ਇਸ ਕਾਰਵਾਈ ਦੌਰਾਨ ਸ਼ਾਮ ਤੋਂ ਹੀ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿਚਕਾਰ ਰੁਕ-ਰੁਕ ਕੇ ਮੁਕਾਬਲਾ ਹੋ ਰਿਹਾ ਹੈ।ਫਿਲਹਾਲ ਇਲਾਕੇ ਵਿਚ ਖੋਜ ਮੁਹਿੰਮ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਕਾਨੂੰਨ ਤੋੜਿਆ ਤਾਂ ਜੀਵਨ ਭਰ ਲਈ ਰੱਦ ਕੀਤਾ ਜਾ ਸਕਦਾ ਹੈ ਵੀਜ਼ਾ - ਅਮਰੀਕੀ ਦੂਤਾਵਾਸ ਵਲੋਂ ਸਖ਼ਤ ਐਡਵਾਇਜ਼ਰੀ ਜਾਰੀ ਅਗਲੀ ਖ਼ਬਰ ਆਂਧਰਾ ਪ੍ਰਦੇਸ਼ : ਦੋ ਮਾਓਵਾਦੀਆਂ ਵਲੋਂ ਆਤਮ ਸਮਰਪਣ
Ad Position 24