24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2025

ਭਾਰਤੀ ਮੌਸਮ ਵਿਭਾਗ ਵਲੋਂ ਅੱਜ ਮੁੰਬਈ ਲਈ 'ਯੈਲੋ ਅਲਰਟ' ਜਾਰੀ

ਮੁੰਬਈ, 27 ਜੁਲਾਈ - ਮੁੰਬਈ ਵਿਚ ਮੀਂਹ ਦਾ ਕਹਿਰ ਜਾਰੀ ਹੈ। ਭਾਰਤੀ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 24 ਘੰਟਿਆਂ ਤੱਕ ਮੁੰਬਈ ਦੇ ਕਈ ਇਲਾਕਿਆਂ ਵਿਚ ਭਾਰੀ ਬਾਰਿਸ਼ ਜਾਰੀ ਰਹੇਗੀ। ਮੌਸਮ...

Ad Position 21
No active advertisement
ਅਜੀਤ ਡੈਸਕ 27-07-2025

ਮੁੰਬਈ, 27 ਜੁਲਾਈ - ਮੁੰਬਈ ਵਿਚ ਮੀਂਹ ਦਾ ਕਹਿਰ ਜਾਰੀ ਹੈ। ਭਾਰਤੀ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 24 ਘੰਟਿਆਂ ਤੱਕ ਮੁੰਬਈ ਦੇ ਕਈ ਇਲਾਕਿਆਂ ਵਿਚ ਭਾਰੀ ਬਾਰਿਸ਼ ਜਾਰੀ ਰਹੇਗੀ। ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਅਨੁਸਾਰ ਮੁੰਬਈ, ਨਵੀਂ ਮੁੰਬਈ ਅਤੇ ਠਾਣੇ ਵਿਚ ਤੇਜ਼ ਬਾਰਿਸ਼ ਦੇ ਨਾਲ ਨਾਲ ਤੂਫਾਨ ਆਉਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ ਅਨੁਸਾਰ ਰਾਏਗੜ੍ਹ ਅਤੇ ਰਤਨਾਗਿਰੀ ਵਿਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਸਤਾਰਾ ਅਤੇ ਪੁਣੇ ਦੇ ਕਈ ਇਲਾਕਿਆਂ ਨੂੰ ਵੀ ਅਲਰਟ 'ਤੇ ਰੱਖਿਆ ਗਿਆ ਹੈ। ਇਸ ਦੌਰਾਨ ਗਰਜ-ਤੂਫਾਨ ਆਉਣ ਦੀ ਸੰਭਾਵਨਾ ਹੈ। ਨਾਲ ਹੀ ਬਿਜਲੀ ਡਿੱਗਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਕਈ ਪਿੰਡਾਂ ਵਿਚ ਅੱਜ ਹੋ ਰਹੀਆਂ ਹਨ ਉਪ ਚੋਣਾਂ ਅਗਲੀ ਖ਼ਬਰ ⭐ਮਾਣਕ-ਮੋਤੀ⭐
Ad Position 24