24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2025

ਡੇਰਾ ਬਾਬਾ ਨਾਨਕ ਦੇ ਪਿੰਡ ਖੋਦੇ ਬੇਟ ਤੇ ਸਿੰਘਪੁਰਾ ਵਿਚ ਅਮਨ ਅਮਾਨ ਨਾਲ ਵੋਟਾਂ ਦਾ ਕੰਮ ਜਾਰੀ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 27 ਜੁਲਾਈ (ਹੀਰਾ ਸਿੰਘ ਮਾਂਗਟ) - ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਕਰਵਾਈਆਂ ਜਾ ਰਹੀਆਂ ਪੰਚਾਇਤੀ ਉਪ ਚੋਣਾਂ ਨੂੰ ਲੈ ਕੇ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ...

Ad Position 21
No active advertisement
ਅਜੀਤ ਡੈਸਕ 27-07-2025

ਡੇਰਾ ਬਾਬਾ ਨਾਨਕ (ਗੁਰਦਾਸਪੁਰ), 27 ਜੁਲਾਈ (ਹੀਰਾ ਸਿੰਘ ਮਾਂਗਟ) - ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਕਰਵਾਈਆਂ ਜਾ ਰਹੀਆਂ ਪੰਚਾਇਤੀ ਉਪ ਚੋਣਾਂ ਨੂੰ ਲੈ ਕੇ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਖੋਦੇ ਬੇਟ ਤੇ ਸਿੰਘਪੁਰਾ ਵਿਚ ਸਰਪੰਚਾਂ ਅਤੇ ਪਿੰਡ ਨਿਕੋਸਰਾਂ ਤੇ ਪਿੰਡ ਮੇਘਾ ਵਿਖੇ ਪੰਚਾਂ ਦੀ ਚੋਣ ਨੂੰ ਲੈ ਕੇ ਸਵੇਰੇ 8 ਵਜੇ ਤੋਂ ਅਮਨ ਅਮਾਨ ਨਾਲ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ।

ਇਨ੍ਹਾਂ ਉਪ ਚੋਣਾਂ ਨੂੰ ਲੈ ਕੇ ਜਿੱਥੇ ਪਿੰਡਾਂ ਅੰਦਰ ਲੋਕਾਂ ਵਿਚ ਵੋਟਾਂ ਪ੍ਰਤੀ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ ਤੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਉੱਥੇ ਹੀ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋ ਹਥਿਆਰਾਂ ਤੇ ਡਰੱਗ ਮਨੀ ਸਣੇ 5 ਗ੍ਰਿਫ਼ਤਾਰ ਅਗਲੀ ਖ਼ਬਰ ਪੰਜਾਬ ਪੁਲਿਸ ਤੇ ਬੀਐਸਐਫ ਨੇ ਸਾਂਝੇ ਆਪਰੇਸ਼ਨ ਤਹਿਤ 620 ਗ੍ਰਾਮ ਹੈਰੋਇਨ ਸਮੇਤ ਤਿੰਨ ਨੂੰ ਕੀਤਾ ਗ੍ਰਿਫ਼ਤਾਰ
Ad Position 24