23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2025

ਅਜਨਾਲਾ ਦੇ ਪਿੰਡਾਂ ਵਿਚ ਉਪ ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਜਾਰੀ

ਅਜਨਾਲਾ (ਅੰਮ੍ਰਿਤਸਰ), 27 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਾਂਗ ਹਲਕਾ ਅਜਨਾਲਾ ਦੇ ਕਈ ਪਿੰਡਾਂ ਵਿਚ ਵੀ ਅੱਜ ਗ੍ਰਾਮ ਪੰਚਾਇਤ ਦੀਆਂ ਉਪ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਪਿੰਡਾਂ ਵਿਚ ਚੋਣਾਂ...

Ad Position 21
No active advertisement
ਅਜੀਤ ਡੈਸਕ 27-07-2025

ਅਜਨਾਲਾ (ਅੰਮ੍ਰਿਤਸਰ), 27 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਾਂਗ ਹਲਕਾ ਅਜਨਾਲਾ ਦੇ ਕਈ ਪਿੰਡਾਂ ਵਿਚ ਵੀ ਅੱਜ ਗ੍ਰਾਮ ਪੰਚਾਇਤ ਦੀਆਂ ਉਪ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਪਿੰਡਾਂ ਵਿਚ ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਚੱਲ ਰਿਹਾ ਹੈ ।
ਸਵੇਰ ਤੋਂ ਹੀ ਵੋਟਰਾਂ ਵਿੱਚ ਵੋਟ ਪਾਉਣ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਅੱਜ ਪੈ ਰਹੀ ਅੱਤ ਦੀ ਗਰਮੀ ਦੌਰਾਨ ਵੀ ਲੋਕ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥਾਂ ਤੇ ਪਹੁੰਚ ਰਹੇ ਹਨ ।

Ad Position 22
No active advertisement
ਪਿਛਲੀ ਖ਼ਬਰ 2029 ਵਿਚ, ਭਾਰਤ ਵਿਚ ਆਯੋਜਿਤ ਕੀਤੀਆਂ ਜਾਣਗੀਆਂ ਵਿਸ਼ਵ ਪੁਲਿਸ ਅਤੇ ਫਾਇਰ ਗੇਮਜ਼ - ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਰਾਜਸਥਾਨ 'ਚ ਗੁਰਸਿੱਖ ਲੜਕੀ ਨੂੰ ਕਕਾਰਾਂ ਕਰਕੇ ਪੇਪਰ ਦੇਣ ਤੋਂ ਰੋਕਣਾ ਸੰਵਿਧਾਨ ਦੀ ਉਲੰਘਣਾ- ਐਡਵੋਕੇਟ ਧਾਮੀ
Ad Position 24