23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2025

ਗੁਜਰਾਤ ਵਿਚ ਭਾਰੀ ਮੀਂਹ ਨੇ ਜਨਜੀਵਨ ਕੀਤਾ ਪ੍ਰਭਾਵਿਤ

ਅਹਿਮਦਾਬਾਦ (ਗੁਜਰਾਤ), 27 ਜੁਲਾਈ - ਗੁਜਰਾਤ ਦੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਭਾਰੀ ਮੀਂਹ ਤੋਂ ਬਾਅਦ ਕਈ ਥਾਵਾਂ 'ਤੇ ਪਾਣੀ ਭਰ ਗਿਆ ਹੈ, ਜਿਸ ਕਾਰਨ ਸੜਕਾਂ ਪੂਰੀ ਤਰ੍ਹਾਂ ...

Ad Position 21
No active advertisement
ਅਜੀਤ ਡੈਸਕ 27-07-2025

ਅਹਿਮਦਾਬਾਦ (ਗੁਜਰਾਤ), 27 ਜੁਲਾਈ - ਗੁਜਰਾਤ ਦੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਭਾਰੀ ਮੀਂਹ ਤੋਂ ਬਾਅਦ ਕਈ ਥਾਵਾਂ 'ਤੇ ਪਾਣੀ ਭਰ ਗਿਆ ਹੈ, ਜਿਸ ਕਾਰਨ ਸੜਕਾਂ ਪੂਰੀ ਤਰ੍ਹਾਂ ਪਾਣੀ ਵਿਚ ਡੁੱਬ ਗਈਆਂ ਹਨ।

ਕਈ ਇਲਾਕਿਆਂ ਵਿਚ ਵਾਹਨਾਂ ਦੇ ਪਹੀਏ ਬੰਦ ਹੋ ਗਏ ਹਨ ਅਤੇ ਲੰਮਾ ਟ੍ਰੈਫਿਕ ਜਾਮ ਹੈ। ਪਾਣੀ ਭਰਨ ਕਾਰਨ ਨਾ ਸਿਰਫ਼ ਆਵਾਜਾਈ ਪ੍ਰਭਾਵਿਤ ਹੋਈ ਹੈ, ਸਗੋਂ ਸਥਾਨਕ ਜਨਜੀਵਨ ਵੀ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਬੀਜਾਪੁਰ ਵਿਚ ਇਨਾਮੀ ਮਾਓਵਾਦੀ ਮਾਰੇ ਗਏ, ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ ਅਗਲੀ ਖ਼ਬਰ ਸਰਪੰਚੀ ਦੀ ਉੱਪ ਚੋਣ ਮੌਕੇ ਹੰਗਾਮਾ, ਸਥਿਤੀ ਟਕਰਾਅ ਵਾਲੀ ਬਣੀ
Ad Position 24