23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2025

ਰਾਜਸਥਾਨ ਵਿਚ ਹੋਈ ਸਿਵਲ ਜੱਜ ਦੀ ਪ੍ਰੀਖਿਆ ਵਿਚ ਗੁਰਸਿੱਖ ਵਿਦਿਆਰਥੀਆਂ ਨੂੰ ਨਾ ਬੈਠਣ ਦੇਣ 'ਤੇ ਗੰਗਾਨਗਰ ਵਿਚ ਸਿੱਖ ਜਥੇਬੰਦੀਆਂ ਵਲੋਂ ਪ੍ਰਦਰਸ਼ਨ

ਅਬੋਹਰ , 27 ਜੁਲਾਈ (ਸੁਖਜੀਤ ਸਿੰਘ ਬਰਾੜ) - ਰਾਜਸਥਾਨ ਵਿਚ ਮਾਣਯੋਗ ਹਾਈਕੋਰਟ ਵਲੋਂ ਅੱਜ ਲਈ ਗਈ ਸਿਵਲ ਜੱਜ ਦੀ ਪ੍ਰੀਖਿਆ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆ ਵਿਚ ਨਾ ਬੈਠਣ ਦੇਣ ਦੇ ਰੋਸ ...

Ad Position 21
No active advertisement
ਅਜੀਤ ਡੈਸਕ 27-07-2025

ਅਬੋਹਰ , 27 ਜੁਲਾਈ (ਸੁਖਜੀਤ ਸਿੰਘ ਬਰਾੜ) - ਰਾਜਸਥਾਨ ਵਿਚ ਮਾਣਯੋਗ ਹਾਈਕੋਰਟ ਵਲੋਂ ਅੱਜ ਲਈ ਗਈ ਸਿਵਲ ਜੱਜ ਦੀ ਪ੍ਰੀਖਿਆ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆ ਵਿਚ ਨਾ ਬੈਠਣ ਦੇਣ ਦੇ ਰੋਸ ਵਜੋਂ ਰਾਜਸਥਾਨ ਦੇ ਗੰਗਾਨਗਰ ਸ਼ਹਿਰ ਵਿਚ ਧਾਰਮਿਕ ਆਗੂ ਤੇਜਿੰਦਰਪਾਲ ਸਿੰਘ ਟਿੱਮਾ ਦੀ ਅਗਵਾਈ ਹੇਠ ਸਿੱਖ ਜਥੇਬੰਦੀਆਂ ਵਲੋਂ ਰਾਜਸਥਾਨ ਦੀ ਭਾਜਪਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ।


ਇਸ ਦੌਰਾਨ ਧਾਰਮਿਕ ਆਗੂ ਨੇ ਕਿਹਾ ਕਿ ਰਾਜਸਥਾਨ ਸਰਕਾਰ ਜਾਣਬੁੱਝ ਕੇ ਸਿੱਖਾਂ ਪ੍ਰਤੀ ਕਰ ਰਹੀ ਹੈ । ਅਸੀਂ ਰਾਜਸਥਾਨ ਦੀਆਂ ਸਮੂਹ ਸਿੱਖ ਜਥੇਬੰਦੀਆਂ ਰਾਜਸਥਾਨ ਸਰਕਾਰ ਖ਼ਿਲਾਫ਼ ਇਸ ਵਿਸ਼ੇ ਨੂੰ ਲੈ ਕੇ ਸੰਘਰਸ਼ ਵਿੱਢਾਂਗੇ ।

Ad Position 22
No active advertisement
ਪਿਛਲੀ ਖ਼ਬਰ ਪਿੰਡ ਸਿੰਘਪੁਰਾ ਤੋਂ ਆਮ ਆਦਮੀ ਪਾਰਟੀ ਦੀ ਸਰਪੰਚ ਨਰਿੰਦਰਜੀਤ ਕੌਰ ਜੇਤੂ ਅਗਲੀ ਖ਼ਬਰ ਬਿਹਾਰ ਵਿਚ ਵੋਟਰ ਸੋਧ ਤੋਂ ਬਾਅਦ, ਕੁੱਲ 7.24 ਕਰੋੜ ਵੋਟਰ , 65 ਲੱਖ ਨਾਂਅ ਹਟਾਏ ਗਏ
Ad Position 24