22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2025

ਸਰਕਾਰ ਵਾਰ-ਵਾਰ ਹੋ ਰਹੀਆਂ ਅੱਤਵਾਦੀ ਘਟਨਾਵਾਂ ’ਤੇ ਦੇਵੇ ਜਵਾਬ- ਅਖਿਲੇਸ਼ ਯਾਦਵ

ਨਵੀਂ ਦਿੱਲੀ, 28 ਜੁਲਾਈ- ਸੰਸਦ ਦੇ ਮੌਨਸੂਨ ਇਜਲਾਸ ਤੋਂ ਪਹਿਲਾਂ ਸਪਾ ਸੰਸਦ ਮੈਂਬਰ ਅਖਿਲੇਸ਼ ਯਾਦਵ ਨੇ ਕਿਹਾ ਕਿ ਸਭ ਤੋਂ ਪਹਿਲਾਂ, ਇਹ ਸਵੀਕਾਰ ਕਰਨਾ ਪਵੇਗਾ ਕਿ ਅੱਜ ਦੋ ਵੱਖ-ਵੱਖ....

Ad Position 21
No active advertisement
ਅਜੀਤ ਡੈਸਕ 28-07-2025

ਨਵੀਂ ਦਿੱਲੀ, 28 ਜੁਲਾਈ- ਸੰਸਦ ਦੇ ਮੌਨਸੂਨ ਇਜਲਾਸ ਤੋਂ ਪਹਿਲਾਂ ਸਪਾ ਸੰਸਦ ਮੈਂਬਰ ਅਖਿਲੇਸ਼ ਯਾਦਵ ਨੇ ਕਿਹਾ ਕਿ ਸਭ ਤੋਂ ਪਹਿਲਾਂ, ਇਹ ਸਵੀਕਾਰ ਕਰਨਾ ਪਵੇਗਾ ਕਿ ਅੱਜ ਦੋ ਵੱਖ-ਵੱਖ ਮੁੱਦੇ ਹਨ। ਸਭ ਤੋਂ ਪਹਿਲਾਂ, ਅਸੀਂ ਆਪ੍ਰੇਸ਼ਨ ਸੰਧੂਰ ਦੌਰਾਨ ਹਥਿਆਰਬੰਦ ਬਲਾਂ ਨੂੰ ਉਨ੍ਹਾਂ ਦੀ ਬਹਾਦਰੀ ਲਈ ਵਧਾਈ ਦਿੰਦੇ ਹਾਂ। ਜੇਕਰ ਉਨ੍ਹਾਂ ਨੂੰ ਮੌਕਾ ਮਿਲਦਾ, ਤਾਂ ਉਹ ਪੀ.ਓ.ਕੇ. ’ਤੇ ਵੀ ਕਬਜ਼ਾ ਕਰ ਲੈਂਦੇ। ਉਨ੍ਹਾਂ ਕਿਹਾ ਕਿ ਪਹਿਲਗਾਮ ਹਮਲੇ ਤੋਂ ਪਹਿਲਾਂ, ਇਕ ਹੋਰ ਘਟਨਾ ਵਾਪਰੀ ਸੀ, ਜਿਸ ਬਾਰੇ ਜਨਤਾ ਨੂੰ ਅਜੇ ਤੱਕ ਜਾਣਕਾਰੀ ਨਹੀਂ ਦਿੱਤੀ ਗਈ ਹੈ।ਸਵਾਲ ਇਹ ਹੈ ਕਿ ਭਾਜਪਾ ਸਰਕਾਰ ਦੇ ਅਧੀਨ ਅੱਤਵਾਦੀ ਘਟਨਾਵਾਂ ਵਾਰ-ਵਾਰ ਕਿਉਂ ਹੋ ਰਹੀਆਂ ਹਨ? ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਸੰਸਦ: ਲੋਕ ਸਭਾ ’ਚ ਅੱਜ ਆਪ੍ਰੇਸ਼ਨ ਸੰਧੂਰ ’ਤੇ ਹੋਵੇਗੀ 16 ਘੰਟੇ ਦੀ ਵਿਸ਼ੇਸ਼ ਚਰਚਾ ਅਗਲੀ ਖ਼ਬਰ ਬਾਰਾਬੰਕੀ ਹਾਦਸਾ: ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵਲੋਂ ਦੁੱਖ ਪ੍ਰਗਟ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ
Ad Position 24