22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2025

ਸੰਸਦ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਵਲੋਂ ਹੰਗਾਮਾ

ਨਵੀਂ ਦਿੱਲੀ, 28 ਜੁਲਾਈ- ਸੰਸਦ ਦੇ ਮੌਨਸੂਨ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਲੋਕ ਸਭਾ ਵਿਚ ਪ੍ਰਸ਼ਨ ਕਾਲ ਚੱਲ ਰਿਹਾ ਹੈ, ਪਰ ਜਿਵੇਂ ਹੀ ਕਾਰਵਾਈ ਸ਼ੁਰੂ ਹੋਈ, ਵਿਰੋਧੀ ਧਿਰ ਨੇ ਹੰਗਾਮਾ ਕਰਨਾ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

Ad Position 21
No active advertisement
ਅਜੀਤ ਡੈਸਕ 28-07-2025

ਨਵੀਂ ਦਿੱਲੀ, 28 ਜੁਲਾਈ- ਸੰਸਦ ਦੇ ਮੌਨਸੂਨ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਲੋਕ ਸਭਾ ਵਿਚ ਪ੍ਰਸ਼ਨ ਕਾਲ ਚੱਲ ਰਿਹਾ ਹੈ, ਪਰ ਜਿਵੇਂ ਹੀ ਕਾਰਵਾਈ ਸ਼ੁਰੂ ਹੋਈ, ਵਿਰੋਧੀ ਧਿਰ ਨੇ ਹੰਗਾਮਾ ਕਰਨਾ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਦੁਬਈ ਤੋਂ 30 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਅੰਮ੍ਰਿਤਸਰ ਹਵਾਈ ਅੱਡਾ ਅਗਲੀ ਖ਼ਬਰ ‘ਇੰਡੀਆ’ ਗਠਜੋੜ ਦੇ ਨੇਤਾਵਾਂ ਵਲੋਂ ਇਜਲਾਸ ਤੋਂ ਪਹਿਲਾਂ ਮੀਟਿੰਗ
Ad Position 24