21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2025

ਥਾਈਲੈਂਡ ’ਚ ਵਿਅਕਤੀ ਵਲੋਂ ਗੋਲੀਬਾਰੀ, 6 ਦੀ ਮੌਤ

ਬੈਂਕਾਕ, 28 ਜੁਲਾਈ- ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਚ ਇਕ ਬਾਜ਼ਾਰ ਵਿਚ ਇਕ 61 ਸਾਲਾ ਵਿਅਕਤੀ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਨਾਲ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ...

Ad Position 21
No active advertisement
ਅਜੀਤ ਡੈਸਕ 28-07-2025

ਬੈਂਕਾਕ, 28 ਜੁਲਾਈ- ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਚ ਇਕ ਬਾਜ਼ਾਰ ਵਿਚ ਇਕ 61 ਸਾਲਾ ਵਿਅਕਤੀ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਨਾਲ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਹਮਲਾਵਰ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ। ਗੋਲੀਬਾਰੀ ਵਿਚ 3 ਲੋਕ ਜ਼ਖਮੀ ਵੀ ਹੋ ਗਏ। ਇਹ ਘਟਨਾ ਬੈਂਕਾਕ ਦੇ ਮਸ਼ਹੂਰ ਓਰ ਟੋ ਕੋਰ ਮਾਰਕੀਟ ਵਿਚ ਵਾਪਰੀ, ਜੋ ਸੈਲਾਨੀਆਂ ਵਿਚ ਬਹੁਤ ਮਸ਼ਹੂਰ ਹੈ।

ਪੁਲਿਸ ਦੇ ਅਨੁਸਾਰ, ਹਮਲਾਵਰ ਦੀ ਪਛਾਣ ਸ਼੍ਰੀ ਨੋਈ ਵਜੋਂ ਹੋਈ ਹੈ। ਉਹ ਮੌਕੇ ’ਤੇ ਮ੍ਰਿਤਕ ਪਾਇਆ ਗਿਆ। ਬੈਂਕਾਕ ਦੇ ਬਾਂਗ ਸੂ ਜ਼ਿਲ੍ਹੇ ਦੇ ਡਿਪਟੀ ਪੁਲਿਸ ਮੁਖੀ ਨੇ ਕਿਹਾ ਕਿ ਫਿਲਹਾਲ ਇਸ ਨੂੰ ਸਮੂਹਿਕ ਗੋਲੀਬਾਰੀ ਮੰਨਿਆ ਜਾ ਰਿਹਾ ਹੈ। ਹਮਲਾਵਰ ਦੇ ਇਰਾਦੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਕੀ ਇਸ ਗੋਲੀਬਾਰੀ ਦਾ ਥਾਈਲੈਂਡ-ਕੰਬੋਡੀਆ ਸਰਹੱਦ ’ਤੇ ਚੱਲ ਰਹੀਆਂ ਝੜਪਾਂ ਨਾਲ ਕੋਈ ਸੰਬੰਧ ਹੈ।

Ad Position 22
No active advertisement
ਪਿਛਲੀ ਖ਼ਬਰ ਆਪ੍ਰੇਸ਼ਨ ‘ਸੰਧੂਰ’ ’ਤੇ ਲੋਕ ਸਭਾ ’ਚ ਚਰਚਾ ਹੋਈ ਸ਼ੁਰੂ ਅਗਲੀ ਖ਼ਬਰ ਚੋਰਾਂ ਨੇ ਬੱਸ ਅੱਡੇ ’ਚੋਂ ਚੁੱਕੀ ਸਰਕਾਰੀ ਬੱਸ
Ad Position 24