21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2025

'ਆਪ' ਦੇ ਹਲਕਾ ਦਾਖਾ ਪ੍ਰਧਾਨ ਤਪਿੰਦਰ ਸਿੰਘ ਜੋਧਾਂ ਵਲੋਂ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ 'ਚ ਅਸਤੀਫ਼ਾ

ਜੋਧਾਂ, (ਲੁਧਿਆਣਾ), 28 ਜੁਲਾਈ (ਗੁਰਵਿੰਦਰ ਸਿੰਘ ਹੈਪੀ)-ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਤੋਂ ਸਿਰਕੱਢ ਆਗੂ...

Ad Position 21
No active advertisement
ਅਜੀਤ ਡੈਸਕ 28-07-2025

ਜੋਧਾਂ, (ਲੁਧਿਆਣਾ), 28 ਜੁਲਾਈ (ਗੁਰਵਿੰਦਰ ਸਿੰਘ ਹੈਪੀ)-ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਤੋਂ ਸਿਰਕੱਢ ਆਗੂ ਤੇ ਹਲਕਾ ਪ੍ਰਧਾਨ ਤਪਿੰਦਰ ਸਿੰਘ ਗਰੇਵਾਲ ਜੋਧਾਂ ਨੇ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਜੋਂ ਆਪਣੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਵਲੋਂ ਫੇਸਬੁੱਕ 'ਤੇ ਪਾਈ ਪੋਸਟ ਵਿਚ ਲਿਖਿਆ ਕਿ ਪਹਿਲਾ ਧਰਮ ਕਿਸਾਨੀ। ਇਸ ਸਬੰਧੀ ਜਦੋਂ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਲੈਂਡ ਪੂਲਿੰਗ ਪਾਲਿਸੀ ਦਾ ਲਿਆ ਗਿਆ ਫ਼ੈਸਲਾ ਗ਼ਲਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹੁਣ ਤੱਕ ਕੀਤੇ ਕੰਮਾਂ ਦੀ ਸ਼ਲਾਘਾ ਕਰਦਾ ਹਾਂ ਪਰ ਜੋ ਸਰਕਾਰ ਵਲੋਂ ਲੈਂਡ ਪੂਲਿੰਗ ਪਾਲਿਸੀ ਦਾ ਫ਼ੈਸਲਾ ਲਿਆ ਗਿਆ ਹੈ, ਉਸ ਦਾ ਵਿਰੋਧ ਕਰਦਾ ਹਾਂ।  

Ad Position 22
No active advertisement
ਪਿਛਲੀ ਖ਼ਬਰ ਅੱਜ ਦਾ ਭਾਰਤ ਰੱਖਦਾ ਹੈ ਵੱਖਰੀ ਸੋਚ- ਰਾਜਨਾਥ ਸਿੰਘ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਭਾਰਤ ਸਰਕਾਰ ਨੂੰ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਐਲਾਨੇ ਬੰਦੀ ਸਿੰਘਾਂ ਦੀ ਰਿਹਾਈ ਤੇ ਸਜ਼ਾ ਤਬਦੀ...
Ad Position 24