21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2025

ਮਹਿਲਾ ਸ਼ਤਰੰਜ ਵਿਸ਼ਵ ਕੱਪ ਫਾਈਨਲ : ਦਿਵਿਆ ਦੇਸ਼ਮੁਖ ਨੇ ਹਮਵਤਨ ਕੋਨੇਰੂ ਹੰਪੀ ਨੂੰ ਦਿੱਤੀ ਮਾਤ

ਨਵੀਂ ਦਿੱਲੀ, 28 ਜੁਲਾਈ- ਮਹਿਲਾ ਸ਼ਤਰੰਜ ਵਿਸ਼ਵ ਕੱਪ ਦੇ ਫਾਈਨਲ ਮੈਚ ਵਿਚ, ਦਿਵਿਆ ਨੇ ਗ੍ਰੈਂਡਮਾਸਟਰ ਅਤੇ ਹਮਵਤਨ ਕੋਨੇਰੂ ਹੰਪੀ ਨੂੰ ਹਰਾ ਕੇ ਖਿਤਾਬ ਜਿੱਤ ਲਿਆ ਹੈ। ਉਹ ਐਫ਼.ਆਈ.ਡੀ.ਈ. ਮਹਿਲਾ...

Ad Position 21
No active advertisement
ਅਜੀਤ ਡੈਸਕ 28-07-2025

ਨਵੀਂ ਦਿੱਲੀ, 28 ਜੁਲਾਈ- ਮਹਿਲਾ ਸ਼ਤਰੰਜ ਵਿਸ਼ਵ ਕੱਪ ਦੇ ਫਾਈਨਲ ਮੈਚ ਵਿਚ, ਦਿਵਿਆ ਨੇ ਗ੍ਰੈਂਡਮਾਸਟਰ ਅਤੇ ਹਮਵਤਨ ਕੋਨੇਰੂ ਹੰਪੀ ਨੂੰ ਹਰਾ ਕੇ ਖਿਤਾਬ ਜਿੱਤ ਲਿਆ ਹੈ। ਉਹ ਐਫ਼.ਆਈ.ਡੀ.ਈ. ਮਹਿਲਾ ਸ਼ਤਰੰਜ ਵਿਸ਼ਵ ਕੱਪ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ।

Ad Position 22
No active advertisement
ਪਿਛਲੀ ਖ਼ਬਰ ਥਾਈਲੈਂਡ ਤੇ ਕੰਬੋਡੀਆ ਦੇ ਨੇਤਾ ਬਿਨਾਂ ਸ਼ਰਤ ਜੰਗਬੰਦੀ 'ਤੇ ਹੋਏ ਸਹਿਮਤ ਅਗਲੀ ਖ਼ਬਰ ਖਟਕੜ ਕਲਾਂ ’ਚ ਵਿਰਾਸਤੀ ਕੰਪਲੈਕਸ ਦਾ ਉਦਘਾਟਨ ਕਰਨ ਲਈ ਮੁੱਖ ਮੰਤਰੀ ਪੁੱਜੇ ਨਵਾਂ ਸ਼ਹਿਰ
Ad Position 24