21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2025

ਸੁਨਿਆਰੇ ਦੇ ਸ਼ੋਅਰੂਮ 'ਤੇ ਫਾਇਰਿੰਗ

ਜਗਰਾਉਂ, (ਲੁਧਿਆਣਾ), 28 ਜੁਲਾਈ (ਕੁਲਦੀਪ ਸਿੰਘ ਲੋਹਟ)-ਸ਼ਹਿਰ ਦੇ ਨਾਮੀ ਕੰਡਾ ਜਿਊਲਰਜ਼ ਦੇ...

Ad Position 21
No active advertisement
ਅਜੀਤ ਡੈਸਕ 28-07-2025

ਜਗਰਾਉਂ, (ਲੁਧਿਆਣਾ), 28 ਜੁਲਾਈ (ਕੁਲਦੀਪ ਸਿੰਘ ਲੋਹਟ)-ਸ਼ਹਿਰ ਦੇ ਨਾਮੀ ਕੰਡਾ ਜਿਊਲਰਜ਼ ਦੇ ਸ਼ੋਅਰੂਮ 'ਤੇ ਅਣਪਛਾਤਿਆਂ ਵਲੋਂ ਗੋਲੀਬਾਰੀ ਕਰਨ ਦੀ ਘਟਨਾ ਵਾਪਰੀ ਹੈ। ਕੰਡਾ ਜਿਊਲਰਜ਼ ਦੇ ਮਾਲਕ ਪਰਮਿੰਦਰ ਕੰਡਾ ਨੇ ਦੱਸਿਆ ਕਿ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ 'ਤੇ ਆਏ ਤੇ ਸ਼ੋਅਰੂਮ ਦੇ ਸ਼ੀਸ਼ੇ 'ਚ ਗੋਲੀ ਮਾਰ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੇ ਐਸ. ਐਚ. ਓ. ਵਰਿੰਦਰਪਾਲ ਸਿੰਘ ਤੇ ਸੀ.ਏ. ਸਟਾਫ ਦੇ ਐਸ.ਐਚ. ਓ. ਅੰਮ੍ਰਿਤਪਾਲ ਸਿੰਘ ਮੌਕੇ 'ਤੇ ਪਹੁੰਚ ਗਏ। ਪੁਲਿਸ ਜਾਂਚ 'ਚ ਜੁਟ ਗਈ ਹੈ। 

Ad Position 22
No active advertisement
ਪਿਛਲੀ ਖ਼ਬਰ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਅਗਲੀ ਖ਼ਬਰ ਥਾਈਲੈਂਡ ਤੇ ਕੰਬੋਡੀਆ ਦੇ ਨੇਤਾ ਬਿਨਾਂ ਸ਼ਰਤ ਜੰਗਬੰਦੀ 'ਤੇ ਹੋਏ ਸਹਿਮਤ
Ad Position 24