20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2025

ਪੀ.ਐਮ. ਨਰਿੰਦਰ ਮੋਦੀ ਵਲੋਂ ਦਿਵਿਆ ਦੇਸ਼ਮੁਖ ਨੂੰ ਮਹਿਲਾ ਵਿਸ਼ਵ ਸ਼ਤਰੰਜ ਚੈਂਪੀਅਨ ਬਣਨ 'ਤੇ ਵਧਾਈ

ਨਵੀਂ ਦਿੱਲੀ, 28 ਜੁਲਾਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਸ਼ਤਰੰਜ ਖਿਡਾਰਨ ਦਿਵਿਆ ਦੇਸ਼ਮੁਖ ਨੂੰ...

Ad Position 21
No active advertisement
ਅਜੀਤ ਡੈਸਕ 28-07-2025

ਨਵੀਂ ਦਿੱਲੀ, 28 ਜੁਲਾਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਸ਼ਤਰੰਜ ਖਿਡਾਰਨ ਦਿਵਿਆ ਦੇਸ਼ਮੁਖ ਨੂੰ FIDE ਮਹਿਲਾ ਵਿਸ਼ਵ ਸ਼ਤਰੰਜ ਚੈਂਪੀਅਨ 2025 ਬਣਨ 'ਤੇ ਵਧਾਈ ਦਿੱਤੀ। ਕੋਨੇਰੂ ਹੰਪੀ ਨੇ ਵੀ ਪੂਰੀ ਚੈਂਪੀਅਨਸ਼ਿਪ ਦੌਰਾਨ ਬਹੁਤ ਹੁਨਰ ਦਿਖਾਇਆ। ਦੋਵਾਂ ਖਿਡਾਰੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ।

ਦੱਸ ਦਈਏ ਕਿ ਮਹਿਲਾ ਸ਼ਤਰੰਜ ਵਿਸ਼ਵ ਕੱਪ ਦੇ ਫਾਈਨਲ ਮੈਚ ਵਿਚ, ਦਿਵਿਆ ਨੇ ਗ੍ਰੈਂਡਮਾਸਟਰ ਅਤੇ ਹਮਵਤਨ ਕੋਨੇਰੂ ਹੰਪੀ ਨੂੰ ਹਰਾ ਕੇ ਖਿਤਾਬ ਜਿੱਤ ਲਿਆ ਹੈ। ਉਹ ਐਫ਼.ਆਈ.ਡੀ.ਈ. ਮਹਿਲਾ ਸ਼ਤਰੰਜ ਵਿਸ਼ਵ ਕੱਪ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। 

Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗ ਸਮਾਪਤ, ਪੜ੍ਹੋ ਕੀ ਨਿਕ... ਅਗਲੀ ਖ਼ਬਰ ਪਹਿਲਗਾਮ ਹਮਲੇ ਤੋਂ ਬਾਅਦ ਇਕ ਸਪੱਸ਼ਟ, ਮਜ਼ਬੂਤ ਤੇ ਦ੍ਰਿੜ੍ਹ ਸੁਨੇਹਾ ਭੇਜਣਾ ਮਹੱਤਵਪੂਰਨ ਸੀ - ਡਾ. ਐਸ ਜੈਸ਼ੰਕਰ
Ad Position 24