20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2025

ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗ ਸਮਾਪਤ, ਪੜ੍ਹੋ ਕੀ ਨਿਕਲਿਆ ਸਿੱਟਾ

ਚੰਡੀਗੜ੍ਹ, 28 ਜੁਲਾਈ-ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗ...

Ad Position 21
No active advertisement
ਅਜੀਤ ਡੈਸਕ 28-07-2025

ਚੰਡੀਗੜ੍ਹ, 28 ਜੁਲਾਈ-ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗ ਸਮਾਪਤ ਹੋ ਗਈ ਹੈ। ਮੀਟਿੰਗ ਤੋਂ ਬਾਅਦ, ਅਸੰਤੁਸ਼ਟ ਮੁਲਾਜ਼ਮਾਂ ਨੇ ਕਿਹਾ ਕਿ ਬੁੱਧਵਾਰ ਨੂੰ ਇਕ ਹੋਰ ਮੀਟਿੰਗ ਹੋਵੇਗੀ, ਜਿਸ ਵਿਚ ਕਿਲੋਮੀਟਰ ਸਕੀਮ ਦੀਆਂ ਬੱਸਾਂ ਦਾ ਠੇਕਾ ਰੱਦ ਕਰਨ ਦੀ ਸਾਡੀ ਮੰਗ ਰੱਖੀ ਗਈ ਹੈ ਅਤੇ ਉਥੇ ਤੱਥ ਪੇਸ਼ ਕੀਤੇ ਜਾਣਗੇ ਕਿ ਉਹ ਸਾਨੂੰ ਕਿਵੇਂ ਨੁਕਸਾਨ ਪਹੁੰਚਾਅ ਰਹੇ ਹਨ ਅਤੇ ਜੇਕਰ ਇਕ ਦਿਨ ਦੇ ਅੰਦਰ ਇਸਨੂੰ ਸਵੀਕਾਰ ਨਹੀਂ ਕੀਤਾ ਗਿਆ ਤਾਂ ਅਸੀਂ ਸੋਮਵਾਰ ਤੋਂ ਬੱਸਾਂ ਰੋਕ ਦੇਵਾਂਗੇ। ਕੱਲ੍ਹ ਸਵੇਰ ਤੋਂ ਹੋਣ ਵਾਲੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ ਤੇ ਬੱਸਾਂ ਸਵੇਰ ਤੋਂ ਨਹੀਂ ਰੁਕਣਗੀਆਂ। 

Ad Position 22
No active advertisement
ਪਿਛਲੀ ਖ਼ਬਰ ਸਦਨ 'ਚ ਆਪ੍ਰੇਸ਼ਨ ਸੰਧੂਰ 'ਤੇ ਚਰਚਾ ਦੌਰਾਨ ਵਿਰੋਧੀਆਂ 'ਤੇ ਵਰ੍ਹੇ ਗ੍ਰਹਿ ਮੰਤਰੀ ਅਗਲੀ ਖ਼ਬਰ ਪੀ.ਐਮ. ਨਰਿੰਦਰ ਮੋਦੀ ਵਲੋਂ ਦਿਵਿਆ ਦੇਸ਼ਮੁਖ ਨੂੰ ਮਹਿਲਾ ਵਿਸ਼ਵ ਸ਼ਤਰੰਜ ਚੈਂਪੀਅਨ ਬਣਨ 'ਤੇ ਵਧਾਈ
Ad Position 24