20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2025

ਅੱਤਵਾਦੀਆਂ ਨੂੰ ਢੁਕਵਾਂ ਜਵਾਬ ਮਿਲਦਾ ਰਹੇਗਾ - ਡਾ. ਐਸ ਜੈਸ਼ੰਕਰ

ਨਵੀਂ ਦਿੱਲੀ, 28 ਜੁਲਾਈ-ਸਦਨ ਵਿਚ ਆਪ੍ਰੇਸ਼ਨ ਸੰਧੂਰ 'ਤੇ ਬੋਲਦਿਆਂ ਡਾ. ਐਸ ਜੈਸ਼ੰਕਰ ਨੇ ਕਿਹਾ ਕਿ ਸਰਹੱਦ ਪਾਰ...

Ad Position 21
No active advertisement
ਅਜੀਤ ਡੈਸਕ 28-07-2025

ਨਵੀਂ ਦਿੱਲੀ, 28 ਜੁਲਾਈ-ਸਦਨ ਵਿਚ ਆਪ੍ਰੇਸ਼ਨ ਸੰਧੂਰ 'ਤੇ ਬੋਲਦਿਆਂ ਡਾ. ਐਸ ਜੈਸ਼ੰਕਰ ਨੇ ਕਿਹਾ ਕਿ ਸਰਹੱਦ ਪਾਰ ਅੱਤਵਾਦ ਦੀ ਚੁਣੌਤੀ ਜਾਰੀ ਹੈ ਪਰ ਆਪ੍ਰੇਸ਼ਨ ਸੰਧੂਰ ਇਕ ਨਵੇਂ ਚਿਹਰੇ ਦੀ ਨਿਸ਼ਾਨਦੇਹੀ ਕਰਦਾ ਹੈ ਜੋ ਕਿ ਹੁਣ ਇਕ ਨਵਾਂ ਆਮ ਹੈ। ਨਵੇਂ ਆਮ ਦੇ ਪੰਜ ਨੁਕਤੇ ਹਨ ਜਿਵੇਂ ਅੱਤਵਾਦੀਆਂ ਨੂੰ ਪ੍ਰੌਕਸੀ ਨਹੀਂ ਮੰਨਿਆ ਜਾਵੇਗਾ। ਸਰਹੱਦ ਪਾਰ ਅੱਤਵਾਦ ਨੂੰ ਢੁਕਵਾਂ ਜਵਾਬ ਮਿਲੇਗਾ। 

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਦਿਵਿਆ ਦੇਸ਼ਮੁਖ ਨੂੰ ਵੀਡੀਓ ਕਾਲ ਰਾਹੀਂ ਦਿੱਤੀ ਵਧਾਈ ਅਗਲੀ ਖ਼ਬਰ ਸਦਨ 'ਚ ਆਪ੍ਰੇਸ਼ਨ ਸੰਧੂਰ 'ਤੇ ਚਰਚਾ ਦੌਰਾਨ ਵਿਰੋਧੀਆਂ 'ਤੇ ਵਰ੍ਹੇ ਗ੍ਰਹਿ ਮੰਤਰੀ
Ad Position 24