20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2025

ਆਪ੍ਰੇਸ਼ਨ ਸੰਧੂਰ 'ਤੇ ਵਿਰੋਧੀਆਂ ਵਲੋਂ ਰਾਜਨੀਤੀ ਕਰਨਾ ਗਲਤ -ਸੰਸਦ ਮੈਂਬਰ ਸ਼ੰਭਵੀ ਚੌਧਰੀ

ਨਵੀਂ ਦਿੱਲੀ, 28 ਜੁਲਾਈ-ਸਦਨ ਵਿਚ ਆਪ੍ਰੇਸ਼ਨ ਸੰਧੂਰ 'ਤੇ ਬੋਲਦਿਆਂ...

Ad Position 21
No active advertisement
ਅਜੀਤ ਡੈਸਕ 28-07-2025

ਨਵੀਂ ਦਿੱਲੀ, 28 ਜੁਲਾਈ-ਸਦਨ ਵਿਚ ਆਪ੍ਰੇਸ਼ਨ ਸੰਧੂਰ 'ਤੇ ਬੋਲਦਿਆਂ, ਐਲ.ਜੇ.ਪੀ. (ਰਾਮ ਵਿਲਾਸ) ਦੀ ਸੰਸਦ ਮੈਂਬਰ ਸ਼ੰਭਵੀ ਚੌਧਰੀ ਨੇ ਕਿਹਾ ਕਿ ਯੇ ਏਕ ਨਯਾ ਭਾਰਤ ਹੈ। ਨਵਾਂ ਭਾਰਤ ਗੌਤਮ ਬੁੱਧ ਅਤੇ ਮਹਾਂਵੀਰ ਜੀ ਦੁਆਰਾ ਸ਼ਾਂਤੀ ਲਈ ਦਿਖਾਏ ਗਏ ਰਸਤੇ 'ਤੇ ਚੱਲਦਾ ਹੈ ਪਰ ਜੇਕਰ ਇਹ ਰਾਸ਼ਟਰੀ ਸੁਰੱਖਿਆ ਅਤੇ ਰਾਸ਼ਟਰੀ ਹਿੱਤ ਦਾ ਮਾਮਲਾ ਹੈ ਤਾਂ ਇਹ ਭਗਵਾਨ ਸ਼੍ਰੀ ਰਾਮ ਦੇ ਧਨੁਸ਼ ਅਤੇ ਸ਼੍ਰੀ ਕ੍ਰਿਸ਼ਨ ਦੇ ਸੁਦਰਸ਼ਨ ਚੱਕਰ ਨੂੰ ਚੁੱਕਣਾ ਵੀ ਜਾਣਦਾ ਹੈ। ਬਦਕਿਸਮਤੀ ਦੀ ਗੱਲ ਇਹ ਹੈ ਕਿ ਅੱਜ ਵੀ ਸਾਡੇ ਦੇਸ਼ ਵਿਚ ਅਜਿਹੇ ਲੋਕ ਹਨ ਜੋ ਕਿ ਪਹਿਲਗਾਮ ਨਾਲੋਂ ਫਲਸਤੀਨ ਲਈ ਜ਼ਿਆਦਾ ਦੁਖੀ ਮਹਿਸੂਸ ਕਰਦੇ ਹਨ ਕਿਉਂਕਿ ਇਸ ਨਾਲ ਉਨ੍ਹਾਂ ਦੀ ਰਾਜਨੀਤੀ ਨੂੰ ਕੋਈ ਫਾਇਦਾ ਨਹੀਂ ਹੁੰਦਾ। 

Ad Position 22
No active advertisement
ਪਿਛਲੀ ਖ਼ਬਰ ਅਦਾਕਾਰ ਰਾਜ ਕੁਮਾਰ ਰਾਓ ਜਲੰਧਰ ਦੀ ਅਦਾਲਤ 'ਚ ਹੋਏ ਪੇਸ਼, ਜਾਣੋ ਮਾਮਲਾ ਅਗਲੀ ਖ਼ਬਰ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਦਿਵਿਆ ਦੇਸ਼ਮੁਖ ਨੂੰ ਵੀਡੀਓ ਕਾਲ ਰਾਹੀਂ ਦਿੱਤੀ ਵਧਾਈ
Ad Position 24