20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2025

ਮੰਡੀ ’ਚ ਫੱਟਿਆ ਬੱਦਲ, 2 ਦੀ ਮੌਤ

ਸ਼ਿਮਲਾ, 29 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਚ ਸੋਮਵਾਰ ਦੇਰ ਰਾਤ ਬੱਦਲ ਫਟਣ ਦੀ ਘਟਨਾ ਵਾਪਰੀ। ਇਸ ਵਿਚ ਹੁਣ ਤੱਕ 2 ਲੋਕਾਂ ਦੀ ਮੌਤ ਹੋ ਗਈ ਹੈ ਅਤੇ 2 ਹੋਰ ਲਾਪਤਾ....

Ad Position 21
No active advertisement
ਅਜੀਤ ਡੈਸਕ 29-07-2025

ਸ਼ਿਮਲਾ, 29 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਚ ਸੋਮਵਾਰ ਦੇਰ ਰਾਤ ਬੱਦਲ ਫਟਣ ਦੀ ਘਟਨਾ ਵਾਪਰੀ। ਇਸ ਵਿਚ ਹੁਣ ਤੱਕ 2 ਲੋਕਾਂ ਦੀ ਮੌਤ ਹੋ ਗਈ ਹੈ ਅਤੇ 2 ਹੋਰ ਲਾਪਤਾ ਹਨ। ਇਸ ਦੌਰਾਨ 15 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ ਹੈ। ਭਾਰੀ ਬਰਸਾਤ ਨੂੰ ਦੇਖਦੇ ਹੋਏ ਚੰਡੀਗੜ੍ਹ-ਮਨਾਲੀ ਅਤੇ ਮੰਡੀ-ਜੋਗਿੰਦਰਨਗਰ ਚਾਰ ਮਾਰਗੀ ਬੰਦ ਕਰ ਦਿੱਤੇ ਗਏ ਹਨ।


ਦੱਸ ਦੇਈਏ ਕਿ ਦੇਸ਼ ਭਰ ਵਿਚ ਮੀਂਹ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅੱਜ ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਪੱਛਮੀ ਉੱਤਰ ਪ੍ਰਦੇਸ਼, ਬਿਹਾਰ ਲਈ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਪੂਰਬੀ ਰਾਜਸਥਾਨ ਦੇ 14 ਜ਼ਿਲ੍ਹਿਆਂ ਲਈ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਲੋੜ ਤੋਂ ਵੱਧ ਯੂਰੀਆ ਦੀ ਵਿਕਰੀ ’ਤੇ ਭਾਰਤ ਸਰਕਾਰ ਨੇ ਲਿਆ ਨੋਟਿਸ ਅਗਲੀ ਖ਼ਬਰ ਝਾਰਖ਼ੰਡ: ਬੱਸ ਤੇ ਟਰੱਕ ਵਿਚਕਾਰ ਭਿਆਨਕ ਟੱਕਰ, 18 ਕਾਂਵੜੀਆਂ ਦੀ ਮੌਤ
Ad Position 24