19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2025

ਸਾਡੀਆਂ ਅੰਦਰੂਨੀ ਤੇ ਬਾਹਰੀ ਫੌਜਾਂ ਦੀਆਂ ਭੂਮਿਕਾਵਾਂ ਪ੍ਰਸ਼ੰਸਾਯੋਗ ਹਨ - ਰੱਖਿਆ ਮੰਤਰੀ ਰਾਜਨਾਥ ਸਿੰਘ

ਨਵੀਂ ਦਿੱਲੀ, 29 ਜੁਲਾਈ-ਰਾਜ ਸਭਾ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ...

Ad Position 21
No active advertisement
ਅਜੀਤ ਡੈਸਕ 29-07-2025

ਨਵੀਂ  ਦਿੱਲੀ, 29 ਜੁਲਾਈ-ਰਾਜ ਸਭਾ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿਚ ਸਾਡੀਆਂ ਫੌਜਾਂ ਅਤੇ ਹੋਰ ਸੁਰੱਖਿਆ ਬਲਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਵੀ ਨਹੀਂ ਕੀਤੀ ਜਾ ਸਕਦੀ। ਉਹ ਬਹੁਤ ਹੀ ਕਾਬਿਲ ਹਨ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਸੀ ਕਿ ਪਹਿਲਗਾਮ ਵਿਚ ਪਾਕਿਸਤਾਨ ਵਲੋਂ ਮਾਸੂਮ ਲੋਕਾਂ ਨੂੰ ਮਾਰਿਆ ਗਿਆ। ਭਾਰਤ ਨੇ ਆਪ੍ਰੇਸ਼ਨ ਸੰਧੂਰ ਦੀ ਇਜਾਜ਼ਤ ਦਿੱਤੀ ਅਤੇ ਫੌਜ ਨੇ ਪਾਕਿਸਤਾਨੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ, ਮੈਂ ਇਸ ਦਾ ਜਵਾਬ ਦੇਣ ਲਈ ਖੜ੍ਹਾ ਹੋਇਆ ਹਾਂ। ਉਨ੍ਹਾਂ ਕਿਹਾ ਕਿ ਪਹਿਲਗਾਮ ਵਿਚ ਸੈਲਾਨੀਆਂ ਨੂੰ ਉਨ੍ਹਾਂ ਦਾ ਧਰਮ ਪੁੱਛਣ ਤੋਂ ਬਾਅਦ ਬੇਰਹਿਮੀ ਨਾਲ ਮਾਰਿਆ ਗਿਆ, ਮੈਂ ਇਸ ਦੀ ਸਖ਼ਤ ਨਿੰਦਾ ਕਰਦਾ ਹਾਂ।

Ad Position 22
No active advertisement
ਪਿਛਲੀ ਖ਼ਬਰ ਲੋਕ ਸਭਾ 'ਚ ਬੋਲੇ ਪ੍ਰਿਅੰਕਾ ਗਾਂਧੀ, ਪਹਿਲਗਾਮ ਹਮਲੇ ਦੌਰਾਨ ਇਕ ਵੀ ਸੁਰੱਖਿਆ ਕਰਮੀ ਤਾਇਨਾਤ ਕਿਉਂ ਨਹੀਂ ਸੀ ਅਗਲੀ ਖ਼ਬਰ ਸਾਨੂੰ ਆਪਣੀ ਫ਼ੌਜ ’ਤੇ ਹੈ ਮਾਣ- ਅਖਿਲੇਸ਼ ਯਾਦਵ
Ad Position 24