19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2025

ਲੋਕ ਸਭਾ ਆਪ੍ਰੇਸ਼ਨ ਸੰਧੂਰ 'ਤੇ ਬੋਲੇ ਬੀਬਾ ਹਰਸਿਮਰਤ ਕੌਰ ਬਾਦਲ

ਨਵੀਂ ਦਿੱਲੀ, 29 ਜੁਲਾਈ-ਲੋਕ ਸਭਾ ਵਿਚ ਆਪ੍ਰੇਸ਼ਨ ਸੰਧੂਰ 'ਤੇ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ...

Ad Position 21
No active advertisement
ਅਜੀਤ ਡੈਸਕ 29-07-2025

ਨਵੀਂ ਦਿੱਲੀ, 29 ਜੁਲਾਈ-ਲੋਕ ਸਭਾ ਵਿਚ ਆਪ੍ਰੇਸ਼ਨ ਸੰਧੂਰ 'ਤੇ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਬੋਲਿਆ ਗਿਆ। ਇਸ ਦੌਰਾਨ ਉਨ੍ਹਾਂ ਜੰਗ ਕਿਉਂ ਰੁਕੀ ਕਹਿਣ ਵਾਲਿਆਂ ਉਤੇ ਨਿਸ਼ਾਨੇ ਵਿੰਨ੍ਹੇ ਤੇ ਕਿਹਾ ਕਿ ਜੰਗਬੰਦੀ ਬਹੁਤ ਜ਼ਰੂਰੀ ਸੀ। ਲੋਕ ਸਭਾ 'ਚ ਸੰਬੋਧਨ ਦੌਰਾਨ ਪੰਜਾਬ ਦੇ ਹੱਕਾਂ ਲਈ ਬੋਲੇ ਬੀਬਾ ਹਰਸਿਮਰਤ ਕੌਰ ਬਾਦਲ ਬੋਲੇ ਤੇ ਕਿਹਾ ਕਿ ਜੰਗ ਸਮੇਂ ਬਾਰਡਰ ਏਰੀਏ ਦੇ ਲੋਕਾਂ ਦੀ ਕੋਈ ਸਾਰ ਨਹੀਂ ਲੈਂਦਾ, ਲੜਾਈ ਵੇਲੇ ਅਟਾਰੀ ਬਾਰਡਰ ਬੰਦ ਕਰ ਦੇਣ ਨਾਲ ਛੋਟੇ ਦੁਕਾਨਦਾਰਾਂ ਦਾ ਨੁਕਸਾਨ ਹੁੰਦਾ ਹੈ। ਹਰਿਮੰਦਰ ਸਾਹਿਬ ਨੂੰ ਵਾਰ-ਵਾਰ ਧਮਕੀਆਂ ਮਿਲਣ ਤੋਂ ਰੋਕਣ 'ਚ ਸਰਕਾਰ ਫੇਲ੍ਹ ਰਹੀ ਹੈ। ਇੰਡੀਆ-ਪਾਕਿਸਾਨ ਮੈਚ ਹੋ ਸਕਦਾ ਹੈ ਤਾਂ ਦਿਲਜੀਤ ਦੋਸਾਂਝ ਦੀ ਫਿਲਮ ਕਿਉਂ ਨਹੀਂ ਚੱਲ ਸਕਦੀ।

Ad Position 22
No active advertisement
ਪਿਛਲੀ ਖ਼ਬਰ ਜੰਡਿਆਲਾ ਗੁਰੂ ਦੇ ਇਕ ਪਿੰਡ 'ਚ ਲੜਕੀ ਨਾਲ ਜਬਰ-ਜ਼ਨਾਹ ਦੀ ਕੋਸ਼ਿਸ਼ ਅਗਲੀ ਖ਼ਬਰ ਪੰਜਾਬ ਕੈਬਨਿਟ ਦੀ ਭਲਕੇ ਹੋਵੇਗੀ ਮੀਟਿੰਗ
Ad Position 24