18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2025

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ ਖਤਮ

ਚੰਡੀਗੜ੍ਹ, 29 ਜੁਲਾਈ-ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਖਤਮ ਹੋ ਗਈ...

Ad Position 21
No active advertisement
ਅਜੀਤ ਡੈਸਕ 29-07-2025

ਚੰਡੀਗੜ੍ਹ, 29 ਜੁਲਾਈ-ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ ਵਿਚ ਲੈਂਡ ਪੂਲਿੰਗ ਪਾਲਸੀ ਖਿਲਾਫ਼ ਦਿੱਤੇ ਜਾ ਰਹੇ ਧਰਨਿਆਂ ਸੰਬੰਧੀ ਪ੍ਰੋਗਰਾਮ ਉਲੀਕੇ ਗਏ ਹਨ। ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਤੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਬਾਰੇ ਵੀ ਮੀਟਿੰਗ ਵਿਚ ਚਰਚਾ ਹੋਈ ਹੈ। 

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਨੇ ਡਾ. ਮਨੋਹਰ ਸਿੰਘ ਸਮੇਤ ਭਾਰਤ 'ਚੋਂ 50 ਫੈਲੋਜ਼ ਚੁਣੇ ਅਗਲੀ ਖ਼ਬਰ ਲੋਕ ਸਭਾ ਵਿਚ ਅਮਿਤ ਸ਼ਾਹ ਦਾ ਵੱਡਾ ਬਿਆਨ, ਅੱਤਵਾਦੀ ਸੁਲੇਮਾਨ, ਫੈਜ਼ਲ, ਜਿਬਰਾਨ ਢੇਰ
Ad Position 24