18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2025

ਆਪ੍ਰੇਸ਼ਨ ਸੰਧੂਰ ਦੌਰਾਨ ਅਸੀਂ ਸਰਕਾਰ ਨਾਲ ਚੱਟਾਨ ਵਾਂਗ ਖੜ੍ਹੇ - ਸਾਂਸਦ ਰਾਹੁਲ ਗਾਂਧੀ

ਨਵੀਂ ਦਿੱਲੀ, 29 ਜੁਲਾਈ-ਲੋਕ ਸਭਾ 'ਚ ਰਾਹੁਲ ਗਾਂਧੀ ਨੇ ਸੰਬੋਧਨ ਕਰ ਸ਼ੁਰੂ ਕਰ ਦਿੱਤਾ ...

Ad Position 21
No active advertisement
ਅਜੀਤ ਡੈਸਕ 29-07-2025

ਨਵੀਂ ਦਿੱਲੀ, 29 ਜੁਲਾਈ-ਲੋਕ ਸਭਾ 'ਚ ਰਾਹੁਲ ਗਾਂਧੀ ਨੇ ਸੰਬੋਧਨ ਕਰ ਸ਼ੁਰੂ ਕਰ ਦਿੱਤਾ ਹੈ। ਆਪ੍ਰੇਸ਼ਨ ਸੰਧੂਰ 'ਤੇ ਚਰਚਾ ਦੌਰਾਨ ਲੋਕ ਸਭਾ ਦੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਇਕ ਜ਼ਾਲਮ ਹਮਲਾ (ਪਹਿਲਗਾਮ), ਪਾਕਿਸਤਾਨੀ ਰਾਜ ਦੁਆਰਾ ਸਪਸ਼ਟ ਤੌਰ 'ਤੇ ਆਯੋਜਿਤ ਅਤੇ ਯੋਜਨਾਬੱਧ ਬੇਰਹਿਮ ਹਮਲਾ ਸੀ। ਨੌਜਵਾਨਾਂ, ਬਜ਼ੁਰਗਾਂ ਨੂੰ ਬੇਰਹਿਮੀ ਨਾਲ ਕਤਲ ਕੀਤਾ ਗਿਆ। ਅਸੀਂ ਇਕੱਠੇ - ਇਸ ਸਦਨ ਦੇ ਹਰ ਵਿਅਕਤੀ ਨੇ ਪਾਕਿਸਤਾਨ ਦੀ ਨਿੰਦਾ ਕੀਤੀ ਹੈ। ਆਪ੍ਰੇਸ਼ਨ ਸੰਧੂਰ ਦੌਰਾਨ ਅਸੀਂ ਸਰਕਾਰ ਨਾਲ ਚੱਟਾਨ ਵਾਂਗ ਖੜ੍ਹੇ ਰਹੇ। ਪਹਿਲਗਾਮ ਹਮਲੇ ਦੀ ਹਰੇਕ ਨੇ ਨਿਖੇਧੀ ਕੀਤੀ ਸੀ।

 

Ad Position 22
No active advertisement
ਪਿਛਲੀ ਖ਼ਬਰ ਉਪ ਰਾਸ਼ਟਰਪਤੀ ਦੀ ਚੋਣ ਲਈ ਚੋਣ ਕਮਿਸ਼ਨ ਵਲੋਂ ਤਿਆਰੀਆਂ ਸ਼ੁਰੂ ਅਗਲੀ ਖ਼ਬਰ ਕਾਂਗਰਸ ਪਾਰਟੀ ਨੇ ਡਾ. ਮਨੋਹਰ ਸਿੰਘ ਸਮੇਤ ਭਾਰਤ 'ਚੋਂ 50 ਫੈਲੋਜ਼ ਚੁਣੇ
Ad Position 24