18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2025

ਪਹਿਲਗਾਮ ਅੱਤਵਾਦੀ ਹਮਲੇ 'ਚ ਸ਼ਾਮਿਲ 3 ਅੱਤਵਾਦੀਆਂ ਦੇ ਮਾਰੇ ਜਾਣ ਦੀ ਹੋਈ ਪੁਸ਼ਟੀ

ਨਵੀਂ ਦਿੱਲੀ, 29 ਜੁਲਾਈ-ਭਾਰਤੀ ਫੌਜ ਦੀ ਚਿਨਾਰ ਕੋਰ ਨੇ ਪਹਿਲਗਾਮ ਅੱਤਵਾਦੀ ਹਮਲੇ ਵਿਚ ਸ਼ਾਮਿਲ ਤਿੰਨ...

Ad Position 21
No active advertisement
ਅਜੀਤ ਡੈਸਕ 29-07-2025

ਨਵੀਂ ਦਿੱਲੀ, 29 ਜੁਲਾਈ-ਭਾਰਤੀ ਫੌਜ ਦੀ ਚਿਨਾਰ ਕੋਰ ਨੇ ਪਹਿਲਗਾਮ ਅੱਤਵਾਦੀ ਹਮਲੇ ਵਿਚ ਸ਼ਾਮਿਲ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਅੱਤਵਾਦੀਆਂ ਦੀ ਪਛਾਣ ਸੁਲੇਮਾਨ ਸ਼ਾਹ ਉਰਫ ਫੈਸਲ ਜਾਟ, ਹਮਜ਼ਾ ਅਫਗਾਨੀ ਅਤੇ ਜਿਬਰਾਨ ਵਜੋਂ ਹੋਈ ਹੈ। 

Ad Position 22
No active advertisement
ਪਿਛਲੀ ਖ਼ਬਰ ਭਾਰਤ ਨੇ ਸੀਰੀਆ ਨੂੰ 5 ਮੀਟ੍ਰਿਕ ਟਨ ਜ਼ਰੂਰੀ ਜੀਵਨ-ਰੱਖਿਅਕ ਦਵਾਈਆਂ ਦੀ ਖੇਪ ਸੌਂਪੀ ਅਗਲੀ ਖ਼ਬਰ ਵਿਧਾਇਕ ਗੱਜਣਮਾਜਰਾ ਨੇ ਮਲੇਰਕੋਟਲਾ ਦੇ ਨਾਂਅ ਅੱਗੇ ਹਾਅ ਦਾ ਨਾਅਰਾ ਲਾਉਣ ਦੀ ਪੰਜਾਬ ਸਰਕਾਰ ਨੂੰ ਕੀਤੀ ਜ਼ੋਰਦਾਰ ਵਕਾਲਤ
Ad Position 24