18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2025

ਅਣਪਛਾਤੇ ਵਿਅਕਤੀ ਦੀ ਮ੍ਰਿਤਕ ਦੇਹ ਬਰਾਮਦ

ਮਾਛੀਵਾੜਾ ਸਾਹਿਬ, 29 ਜੁਲਾਈ (ਮਨੋਜ ਕੁਮਾਰ)-ਅੱਜ ਮੰਗਲਵਾਰ ਸ਼ਾਮ ਕਰੀਬ 6 ਵਜੇ ਦੇ ਆਸ-ਪਾਸ ਸਥਾਨਕ ਬੱਸ...

Ad Position 21
No active advertisement
ਅਜੀਤ ਡੈਸਕ 29-07-2025

ਮਾਛੀਵਾੜਾ ਸਾਹਿਬ, 29 ਜੁਲਾਈ (ਮਨੋਜ ਕੁਮਾਰ)-ਅੱਜ ਮੰਗਲਵਾਰ ਸ਼ਾਮ ਕਰੀਬ 6 ਵਜੇ ਦੇ ਆਸ-ਪਾਸ ਸਥਾਨਕ ਬੱਸ ਸਟੈਂਡ ਕੋਲੋਂ ਇਕ 50 ਸਾਲਾ ਵਿਅਕਤੀ ਦੀ ਲਾਸ਼ ਮਾਛੀਵਾੜਾ ਪੁਲਿਸ ਨੂੰ ਬਰਾਮਦ ਹੋਈ, ਇਸ ਲਾਸ਼ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਤੇ ਅੰਦੇਸ਼ਾ ਹੈ ਕਿ ਸ਼ਾਇਦ ਇਹ ਵਿਅਕਤੀ ਕਿਸੇ ਪਿੰਡ ਦਾ ਜਾਪਦਾ ਹੈ ਤੇ ਅਚਾਨਕ ਤਬੀਅਤ ਵਿਗੜਨ ਕਰਕੇ ਇਸਦੀ ਮੌਕੇ ਉਤੇ ਹੀ ਮੌਤ ਹੋ ਗਈ। ਪੁਲਿਸ ਅਧਿਕਾਰੀ ਅਨੁਸਾਰ ਫਿਲਹਾਲ ਮ੍ਰਿਤਕ ਦੇਹ ਨੂੰ ਪਛਾਣ ਲਈ ਮੋਰਚਰੀ ਵਿਚ ਰੱਖ ਦਿੱਤਾ ਗਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਹਥਿਆਰਬੰਦ ਲੁਟੇਰਿਆਂ ਵਲੋਂ ਮੋਟਰਸਾਈਕਲ ਚਾਲਕ ਨੂੰ ਲੁੱਟਣ ਦੀ ਕੋਸ਼ਿਸ਼, ਰੌਲਾ ਪੈਣ 'ਤੇ ਭੱਜੇ ਲੁਟੇਰੇ ਅਗਲੀ ਖ਼ਬਰ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅੰਦਰ 6 ਐੱਸ.ਐੱਚ.ਓਜ਼ ਦੇ ਹੋਏ ਤਬਾਦਲੇ
Ad Position 24